ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਹੁਣ ਪੰਜਾਬ ਦੇ ਵਿੱਚ ਨੌਜਵਾਨ ਬੇਰੁਜ਼ਗਾਰਾਂ ਨੂੰ ਮਿਲਣ ਜਾ ਰਹੀਆਂ ਹਨ ਨੌਕਰੀਆਂ। ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵੱਲ ਕਰਨ ਦੇ ਲਈ
ਇਸ ਫੈਸਲੇ ਨੂੰ ਲਿਆ ਹੈ। ਦੋਸਤੋ ਕੈਬਨਿਟ ਮੀਟਿੰਗ ਦੇ ਦੌਰਾਨ ਇਹਨਾਂ ਫ਼ੈਸਲਿਆਂ ਨੂੰ ਲਿਆ ਗਿਆ ਹੈ।ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ
ਹੁਣ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਬਾਰਵੀਂ ਕਲਾਸ ਤੋਂ ਬਾਅਦ ਹਰ ਨੌਜਵਾਨ ਨੌਕਰੀ ਦੇ ਲਈ ਯੋਗ ਹੋਵੇਗਾ।ਯੁਵਾ ਨੌਜਵਾਨਾਂ ਲਈ ਨੌਕਰੀਆਂ ਸਰਕਾਰ ਦੁਆਰਾ ਪੈਦਾ ਕੀਤੀਆਂ ਜਾਣਗੀਆਂ ਅਤੇ ਇਸ ਦੀ ਮੁਫਤ ਟ੍ਰੇਨਿੰਗ
ਵੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਜਿਹੜੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਇੱਛੁਕ ਹਨ ਉਹਨਾਂ ਦੇ ਲਈ ਵੀ ਇਹ ਬਹੁਤ ਵਧੀਆ ਅਵਸਰ ਹਨ।ਚੰਨੀ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਕਾਲਜ ਦੇ ਵਿੱਚ
ਪੜ੍ਹਦੇ ਹਨ ਉਨ੍ਹਾਂ ਦੇ ਬੈਂਕ ਅਕਾਊਟ ਦੇ ਵਿੱਚ ਦੋ-ਤਿੰਨ ਦਿਨ ਦੇ ਅੰਦਰ ਦੋ ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਜਾਵੇਗੀ।ਜਿਸ ਨਾਲ ਕਿ ਬੱਚੇ ਘਰ ਬੈਠ ਕੇ ਆਪਣੀ ਪੜ੍ਹਾਈ ਕਰ ਸਕਦੇ ਹਨ।ਇਸ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ
ਵੱਲੋਂ ਇਹ ਐਲਾਨ ਨੂੰ ਕੈਬਨਿਟ ਮੀਟਿੰਗ ਦੌਰਾਨ ਕੀਤੇ ਗਏ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।