Breaking News
Home / ਵਾਇਰਲ / ਖੁਸਖਬਰੀ ਇਹਨਾ ਦੇ ਖਾਤੇ ਚ ਆਉਣਗੇ 2-2 ਹਜਾਰ ਰੁਪਏ !

ਖੁਸਖਬਰੀ ਇਹਨਾ ਦੇ ਖਾਤੇ ਚ ਆਉਣਗੇ 2-2 ਹਜਾਰ ਰੁਪਏ !

ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਕਾਲਜ ਪੜ੍ਹ ਰਹੇ ਵਿਦਿਆਰਥੀਆਂ ਦੇ ਲਈ ਸਾਹਮਣੇ ਆ ਰਹੇ ਹਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਸਹੂਲਤ

ਮਿਲ ਸਕੇ।ਬਹੁਤ ਸਾਰੀਆਂ ਰੈਲੀਆਂ ਦੇ ਦੌਰਾਨ ਵੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਫੀ ਫੈਸਲੇ ਲਏ ਜਾ ਰਹੇ ਹਨ। ਰੈਲੀਆਂ ਦੇ ਦੌਰਾਨ ਪੰਜਾਬ ਦੇ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਵਿਚਾਰ ਕੀਤਾ ਗਿਆ ਹੈ ਅਤੇ ਨਾਲ ਹੀ ਵਿੱਦਿਅਕ ਅਦਾਰੇ ਬੰਦ

ਕੀਤੇ ਗਏ ਹਨ।ਇਸ ਤੋਂ ਇਲਾਵਾ ਦੋਸਤੋ ਵਿਦਿਆਰਥੀਆਂ ਦੇ ਲਈ ਖੁਸ਼ਖ਼ਬਰੀ ਸਾਹਮਣੇ ਆਈ ਹੈ।ਕਾਲਜ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਦੋ ਹਜ਼ਾਰ ਰੁਪਏ ਦਿੱਤੇ ਜਾਣਗੇ।ਉਹਨਾਂ ਨੇ ਵਿਦਿਆਰਥੀਆਂ ਨੂੰ

ਕਾਲਜ ਦੇ ਵਿੱਚ ਆਪਣੇ ਬੈਂਕਾਂ ਦੀ ਜਾਣਕਾਰੀ ਦੇਣ ਦੇ ਲਈ ਕਿਹਾ ਹੈ।ਇਸ ਤਰ੍ਹਾਂ ਦੋ ਦਿਨਾਂ ਦੇ ਅੰਦਰ ਉਨ੍ਹਾਂ ਦੇ ਖਾਤਿਆਂ ਵਿੱਚ ਦੋ ਦੋ ਹਜ਼ਾਰ ਰੁਪਏ ਦੀ ਰਾਸ਼ੀ ਆ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿਤੇ ਲਿੰਕ ਤੇ ਕਲਿੱਕ ਕਰੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!