Home / ਦੇਸੀ ਨੁਸਖੇ / ਨਾਰੀਅਲ ਦੇ ਤੇਲ ਦਾ ਇਸ ਤਰਾ ਕਰੋ ਇਸਤੇਮਾਲ 100 ਗੁਣਾ ਆਵੇਗਾ ਨਿਖਾਰ !

ਨਾਰੀਅਲ ਦੇ ਤੇਲ ਦਾ ਇਸ ਤਰਾ ਕਰੋ ਇਸਤੇਮਾਲ 100 ਗੁਣਾ ਆਵੇਗਾ ਨਿਖਾਰ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਵੀ ਆਪਣੇ ਚਿਹਰੇ ਤੇ ਨਿਖਾਰ ਪੈਦਾ ਕਰਨ ਵੇਲੇ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਬਿਹਤਰੀਨ ਨੁਸਖਾ ਦੱਸਣ ਜਾ ਰਹੇ ਹਾਂ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਅਸੀਂ ਇੱਕ ਚੱਮਚ ਵੇਸਣ ਲੈ ਲਵਾਂਗੇ।

ਇਸ ਵਿੱਚ 1 ਚਮਚ ਕੱਚਾ ਦੁੱਧ ਅਤੇ 1 ਚੱਮਚ ਐਲੋਵੇਰਾ ਜੈੱਲ ਮਿਲਾ ਕੇ ਚੰਗੀ ਤਰ੍ਹਾਂ ਮਿਕਸ ਕਰੋ।ਹੁਣ ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲਗਾ ਲਵੋ।ਜਦੋਂ ਇਹ ਫੇਸ ਪੈਕ ਤੁਹਾਡੇ ਚਿਹਰੇ ਤੇ ਸੁੱਕ ਜਾਵੇ ਤਾਂ ਇਸ

ਨੂੰ ਹੱਥਾਂ ਦੀ ਸਹਾਇਤਾ ਦੇ ਨਾਲ ਰਗੜਦੇ ਹੋਏ ਆਪਣੇ ਚਿਹਰੇ ਤੋਂ ਉਤਾਰ ਲਵੋ।ਇਸ ਨਾਲ ਤੁਹਾਡੇ ਚਿਹਰੇ ਤੇ ਮੌਜੂਦ ਅਣਚਾਹੇ ਵਾਲ ਵੀ ਖ਼ਤਮ ਹੋ ਜਾਣਗੇ।ਇਸ ਨੁਸਖ਼ੇ ਦਾ ਇਸਤੇਮਾਲ ਤੁਸੀਂ ਹਫ਼ਤੇ ਦੇ ਵਿੱਚ ਤਿੰਨ ਵਾਰ ਕਰਨਾ ਹੈ।ਤੁਸੀਂ ਦੇਖੋਗੇ

ਕਿ ਸਰਦੀਆਂ ਦੇ ਮੌਸਮ ਵਿੱਚ ਵੀ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖਾਰ ਪੈਦਾ ਹੋ ਜਾਵੇਗਾ।ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦਹੀ ਖਾਣ ਦੇ ਫਾਇਦੇ ਦੇਖੋ ਤੁਹਾਨੂੰ ਪਤਾ ਨੀ ਹੋਣੇ !

ਦੋਸਤੋ ਬਹੁਤ ਸਾਰੇ ਲੋਕ ਦਹੀਂ ਖਾਣਾ ਪਸੰਦ ਕਰਦੇ ਹਨ।ਦਹੀਂ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ …

Leave a Reply

Your email address will not be published.

error: Content is protected !!