Home / ਵਾਇਰਲ / ਭੈਣ ਭਰਾ ਨੇ ਕੀਤਾ ਵਿਆਹ ਕਾਰਨ ਜਾਣ ਪੈਰਾ ਥੱਲਿਓ ਖਿਸਕ ਜਾਏਗੀ ਜਮੀਨ !

ਭੈਣ ਭਰਾ ਨੇ ਕੀਤਾ ਵਿਆਹ ਕਾਰਨ ਜਾਣ ਪੈਰਾ ਥੱਲਿਓ ਖਿਸਕ ਜਾਏਗੀ ਜਮੀਨ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਭੈਣ-ਭਰਾ ਦਾ ਰਿਸ਼ਤਾ ਬਹੁਤ ਪਵਿੱਤਰ ਹੁੰਦਾ ਹੈ। ਇੱਕ ਹੀ ਰਿਸ਼ਤਾ ਅਜਿਹਾ ਹੁੰਦਾ ਹੈ ਜਿੱਥੇ ਬਹੁਤ ਲੜਾਈ ਹੁੰਦੀ ਹੈ ਅਤੇ ਬਹੁਤ ਸਾਰਾ

ਪਿਆਰ ਹੁੰਦਾ ਹੈ ਪਰ ਇਸ ਰਿਸ਼ਤੇ ਦਾ ਇੱਕ ਅਜਿਹਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜਾਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ। ਦਰਅਸਲ ਸੂਬੇ ਦੇ ਇਕ ਪਿੰਡ ‘ਚ ਭੈਣ-ਭਰਾ ਦਾ ਹੀ ਆਪਸ ‘ਚ ਵਿਆਹ ਹੋਇਆ ਸੀ। ਵਿਆਹ ਦੇ

ਪਿੱਛੇ ਦੀ ਵਜ੍ਹਾ ਸੁਣ ਕੇ ਹੋ ਜਾਓਗੇ ਹੈਰਾਨ! ਲੜਕੀ ਆਸਟ੍ਰੇਲੀਆ ਸ਼ਿਫਟ ਹੋਣਾ ਚਾਹੁੰਦੀ ਸੀ।ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਉਸ ਨੇ ਪਹਿਲਾਂ ਆਪਣੇ ਭਰਾ ਨਾਲ ਵਿਆਹ ਕੀਤਾ ਅਤੇ ਉਸ ਤੋਂ ਬਾਅਦ ਜਾਅਲੀ ਪਾਸਪੋਰਟ ਬਣਵਾ ਕੇ ਆਸਟ੍ਰੇਲੀਆ

ਚਲੀ ਗਈ। ਜਾਣਕਾਰੀ ਮੁਤਾਬਕ ਪਿੰਡ ਦੀ ਹੀ ਇਕ ਔਰਤ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਇਸ ਪੂਰੇ ਮਾਮਲੇ ‘ਚ ਦੋਵਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ

ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ

ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਹ ਵੀਡੀਓ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅਕਸਰ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!