ਦੋਸਤੋ ਇਸ ਵੇਲੇ ਦੀ ਵੱਡੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ।ਦੋਸਤੋ ਸਰਕਾਰ ਵੱਲੋਂ ਹਦਾਇਤ ਦਿੱਤੀ ਗਈ ਹੈ ਕਿ ਆਪਣਾ ਪੈਨ ਕਾਰਡ ਆਧਾਰ ਕਾਰਡ ਦੇ ਨਾਲ ਲਿੰਕ ਜਰੂਰ ਕਰਵਾ ਲਵੋ।ਇਸ ਦੀ ਡੇਡਲਾਇਨ 31 ਮਾਰਚ 2022 ਦੱਸੀ
ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ 31 ਮਾਰਚ ਤੋਂ ਬਾਅਦ ਤੁਹਾਨੂੰ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਲੱਗ ਜਾਵੇਗਾ।ਜੇਕਰ ਤੁਸੀਂ 31 ਮਾਰਚ ਤੋਂ ਬਾਅਦ ਆਪਣਾ ਪੈੱਨ ਕਾਰਡ ਆਧਾਰ ਕਾਰਡ ਦੇ ਨਾਲ ਲਿੰਕ
ਕਰਵਾਉਂਦੇ ਹੋ ਤਾਂ ਤੁਹਾਨੂੰ ਹਜ਼ਾਰ ਰੁਪਈਆ ਵੱਧ ਦੇਣਾ ਪਵੇਗਾ।ਇਸ ਲਈ ਦੋਸਤੋ 31 ਮਾਰਚ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਜ਼ਰੂਰ ਕਰ ਲਵੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।