ਦੋਸਤੋ ਦੇਸ਼ ਭਰ ਦੇ ਵਿੱਚ ਕਰੋਨਾ ਦੀ ਤੀਸਰੀ ਲਹਿਰ ਨੇ ਆਪਣਾ ਕਹਿਣਾ ਮਚਾਉਣਾ ਸ਼ੁਰੂ ਕਰ ਦਿੱਤਾ ਹੈ।ਓਮੀਕਰੋਨ ਨਵਾਂ ਵੈਰੀਐਂਟ ਇਸ ਵੇਲੇ ਬਹੁਤ ਹੀ ਜ਼ਿਆਦਾ ਲੋਕਾਂ ਨੂੰ ਹੋ ਰਿਹਾ ਹੈ।ਅੰਤਰਰਾਸ਼ਟਰੀ ਯਾਤਰੀ ਵੀ ਇਸ ਦੀ ਚਪੇਟ ਵਿੱਚ ਆ ਰਹੇ ਹਨ।
ਭਾਰਤ ਦੇ ਵਿੱਚ ਇਹ ਬਹੁਤ ਜ਼ਿਆਦਾ ਫੈਲ ਰਿਹਾ ਹੈ।ਇਸ ਖ਼ਤਰੇ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਜਗ੍ਹਾ-ਜਗ੍ਹਾ ਤੇ ਤਾਲਾਬੰਦੀ ਲਗਾਉਣ ਬਾਰੇ ਵੀ ਸੋਚਿਆ ਜਾ ਰਿਹਾ ਹੈ।ਦੋਸਤੋ ਤੁਹਾਨੂੰ ਦੱਸ
ਦਈਏ ਕਿ ਮਹਾਰਾਸ਼ਟਰ ਅਤੇ ਮੁੰਬਈ ਦੇ ਵਿੱਚ ਹਾਲਾਤ ਬਹੁਤ ਹੀ ਜ਼ਿਆਦਾ ਵਿਗੜ ਚੁੱਕੇ ਹਨ।ਹੁਣ ਕੇਂਦਰੀ ਸਰਕਾਰ ਵੱਲੋਂ ਇੱਕ ਨਵਾਂ ਫੈਸਲਾ ਲਿਆ ਗਿਆ ਹੈ ਜੋ ਕਿ 11 ਜਨਵਰੀ ਤੋਂ ਪੂਰੀ ਤਰ੍ਹਾਂ ਲਾਗੂ ਹੋ ਜਾਵੇਗਾ।ਮੋਦੀ ਸਰਕਾਰ ਵੱਲੋਂ ਇਹ ਫੈਸਲਾ
ਲਿਆ ਗਿਆ ਹੈ ਕਿ ਅੰਤਰ-ਰਾਸ਼ਟਰੀ ਯਾਤਰੀ ਭਾਰਤ ਆਉਣ ਤੋਂ ਪਹਿਲਾਂ ਸੱਤ ਦਿਨ ਹੋਮ ਕੋਰਨਟੀਨ ਵਿੱਚ ਰਹਿਣਗੇ।8ਵੇਂ ਦਿਨ ਉਹਨਾਂ ਦਾ ਟੈਸਟ ਕੀਤਾ ਜਾਵੇਗਾ। 11 ਜਨਵਰੀ ਤੋਂ ਇਹ ਐਲਾਨ ਲਾਗੂ ਕਰ ਦਿੱਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।