Home / ਵਾਇਰਲ / ਵਿਦਿਆਰਥੀਆ ਲਈ ਆਈ ਜਰੂਰੀ ਖਬਰ ਦੇਖੋ ਤੇ ਅੱਗੇ ਕਰੋ ਸੇਅਰ !

ਵਿਦਿਆਰਥੀਆ ਲਈ ਆਈ ਜਰੂਰੀ ਖਬਰ ਦੇਖੋ ਤੇ ਅੱਗੇ ਕਰੋ ਸੇਅਰ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਸ਼ਾਮ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉੱਚ ਵਿਦਿਅਕ ਸੰਸਥਾਵਾਂ ਵਿੱਚ ਪੜ੍ਹ

ਰਹੇ ਸਾਰੇ ਵਿਦਿਆਰਥੀਆਂ ਨੂੰ ਔਨਲਾਈਨ ਕਲਾਸਾਂ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰਨ ਲਈ 2,000 ਰੁਪਏ ਯਕਮੁਸ਼ਤ ਇੰਟਰਨੈਟ ਭੱਤੇ ਵਜੋਂ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ

ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਤਕਰੀਬਨ 8.67 ਲੱਖ ਵਿਦਿਆਰਥੀਆਂ ਦੀ ਮਦਦ ਹੋਵੇਗੀ। ਇੱਕ ਹੋਰ ਫੈਸਲੇ ਵਿੱਚ, ਮੰਤਰੀ ਮੰਡਲ ਨੇ 6.65 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚੋਂ 4.03 ਕਰੋੜ ਰੁਪਏ

20 ਸਰਕਾਰੀ ਕੈਟਲ ਪੌਂਡਾਂ ਦੀਆਂ ਬਕਾਇਆ ਦੇਣਦਾਰੀਆਂ ਅਤੇ 2.62 ਕਰੋੜ ਰੁਪਏ ਅਗਲੇ ਤਿੰਨ ਮਹੀਨਿਆਂ ਲਈ ਇਨ੍ਹਾਂ ਕੈਟਲ ਪੌਂਡਾਂ ਦੀ ਚੱਲ ਰਹੀ ਲਾਗਤ ਲਈ ਖਰਚੇ ਜਾਣਗੇ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ

ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਕਲਯੁਗੀ ਮਾ ਬਾਪ ਦਾ ਕਾਰਾ ਰੌਗਟੇ ਖੜੇ ਹੋ ਜਾਣੇ !

ਅੱਜ ਕੱਲ੍ਹ ਦੇ ਕਲਯੁਗੀ ਸਮੇਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ …

Leave a Reply

Your email address will not be published.

error: Content is protected !!