ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ।ਪ੍ਰਧਾਨ ਮੰਤਰੀ ਯੋਜਨਾ ਦੇ ਅਧੀਨ ਕਿਸਾਨਾਂ ਨੂੰ ਕ੍ਰੈਡਿਟ ਕਾਰਡ ਦੀ ਸਹਾਇਤਾ ਦੇ ਨਾਲ ਕਰਜ਼ਾ ਦਿੱਤਾ ਜਾਂਦਾ ਹੈ।ਕਿਸਾਨ ਕਰੈਡਿਟ ਕਾਰਡ ਤੇ 3 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ ਜਿੱਥੇ ਕੇ
ਕਿਸਾਨਾਂ ਨੂੰ 2 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਿਹਾ ਹੈ ਕਿ ਲਾਭਪਾਤਰੀਆਂ ਨੂੰ ਕਰੈਡਿਟ ਕਾਰਡ ਉੱਤੇ ਤਿੰਨ ਲੱਖ ਰੁਪਏ ਕਰਜ਼ੇ ਤੇ ਸਬਸਿਡੀ ਦਿੱਤੀ ਜਾਵੇਗੀ।ਇਸ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਲਾਭ ਮਿਲਦਾ ਹੈ।
ਤੁਹਾਨੂੰ ਦੱਸ ਦਈਏ ਕਿ ਜੇਕਰ ਕਰਜ਼ੇ ਦੀ ਕਿਸ਼ਤ ਸਮੇਂ ਤੋਂ ਪਹਿਲਾ ਦੇ ਦਿੱਤੀ ਜਾਂਦੀ ਹੈ ਤਾਂ ਤੁਹਾਨੂੰ ਛੇਂ ਫੀਸਦੀ ਸਬਸਿਡੀ ਵੀ ਮਿਲ ਸਕਦੀ ਹੈ।ਇਸ ਨਾਲ ਕਿਸਾਨ ਆਪਣੀ ਫ਼ਸਲਾਂ ਦੀ ਚੰਗੀ ਤਰ੍ਹਾਂ ਦੇਖ-ਭਾਲ ਕਰ ਸਕਦੇ ਹਨ।ਇਸ ਲਈ ਕਿਸਾਨ
ਕ੍ਰੈਡਿਟ ਕਾਰਡ ਜ਼ਰੂਰ ਅਪਲਾਈ ਕਰ ਲਵੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ
ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।