Home / ਵਾਇਰਲ / ਸਿੱਧੂ ਨੇ ਕਰਤਾ ਵੱਡਾ ਐਲਾਨ ਪਾਰਟੀਆ ਦੇ ਉੱਡੇ ਹੋਸ !

ਸਿੱਧੂ ਨੇ ਕਰਤਾ ਵੱਡਾ ਐਲਾਨ ਪਾਰਟੀਆ ਦੇ ਉੱਡੇ ਹੋਸ !

ਦੋਸਤੋ ਸਾਨੂੰ ਸਭ ਨੂੰ ਪਤਾ ਹੈ ਤੇ ਜਲਦੀ ਹੀ ਵਿਧਾਨ ਸਭਾ ਚੋਣਾ ਸ਼ੁਰੂ ਹੋਣ ਜਾ ਰਹੀਆਂ ਹਨ।ਇਸ ਦੇ ਚਲਦੇ ਹਰ ਸਿਆਸੀ ਪਾਰਟੀ ਗਰਮਾਈ ਹੋਈ ਹੈ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹੁਣ ਇੱਕ ਵੱਡਾ

ਐਲਾਨ ਕਰ ਦਿੱਤਾ ਹੈ।ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅਸੀਂ ਉਮੀਦਵਾਰਾਂ ਦੀ ਸੂਚੀ ਜਲਦੀ ਹੀ ਸਾਹਮਣੇ ਲਿਆਵੇਗਾ।ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੇ ਚੁਣੇ ਹੋਏ ਉਮੀਦਵਾਰਾਂ ਨੂੰ ਜਲਦੀ ਹੀ ਸਾਹਮਣੇ ਲਿਆਂਦਾ ਜਾਵੇਗਾ।

ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਹਰ ਵਾਰ ਆਖਿਰ ਤੇ ਹੀ ਇਸ ਸੂਚੀ ਦਾ ਪ੍ਰਦਰਸ਼ਨ ਕਰਦੀ ਆ ਰਹੀ ਹੈ। ਦੋਸਤੋ ਤੁਹਾਨੂੰ ਦੱਸ ਦੇਈਏ ਕੇ ਕਾਂਗਰਸ ਪਾਰਟੀ ਨੇ ਲੜਕੀਆਂ ਦੇ ਲਈ ਬਹੁਤ ਸਾਰੇ ਐਲਾਨ ਕੀਤੇ ਹਨ ਤਾਂ ਜੋ ਨਾਰੀ ਸ਼ਕਤੀ

ਨੂੰ ਉਤਸ਼ਾਹਿਤ ਕੀਤਾ ਜਾਵੇ ਕੀਤਾ ਜਾਵੇ।ਇਸ ਤਰ੍ਹਾਂ ਦੋਸਤੋ ਜਲਦੀ ਹੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!