Home / ਵਾਇਰਲ / ਵਧਦੇ ਕਰੋਨਾ ਕਰਕੇ ਮੋਦੀ ਹੁਣ ਕਰਨ ਲੱਗਾ ਇਹ ਕੰਮ !

ਵਧਦੇ ਕਰੋਨਾ ਕਰਕੇ ਮੋਦੀ ਹੁਣ ਕਰਨ ਲੱਗਾ ਇਹ ਕੰਮ !

ਦੋਸਤੋ ਭਾਰਤ ਦੇ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਉਮੀਕਰੋਨ ਨੇ ਆਪਣੇ ਪੈਰ ਪਸਾਰ ਲਏ ਹਨ।ਇਸ ਉੱਤੇ ਭਾਰਤ ਸਰਕਾਰ ਵੱਲੋਂ ਬਹੁਤ ਸਾਰੇ ਨਵੇਂ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਭਾਰਤ ਦੇ ਵਿੱਚ ਇਸ ਇਨਫੈਕਸ਼ਨ ਨੂੰ ਰੋਕਿਆ ਜਾ ਸਕੇ।ਤੁਹਾਨੂੰ ਦੱਸ ਦਈਏ ਕਿ

ਮੋਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਵੀਡੀਓ ਕਾਨਫਰੰਸ ਦੀ ਸਹਾਇਤਾ ਦੇ ਨਾਲ ਮੁੱਖ ਮੰਤਰੀਆਂ ਦੀ ਮੀਟਿੰਗ ਕਰਵਾਈ ਗਈ।ਜਿਸ ਦੇ ਵਿੱਚ ਇਸ ਵੈਰੀਐਂਟ ਦੀ ਚਰਚਾ ਕੀਤੀ ਗਈ ਅਤੇ ਤਾਜ਼ਾ ਅੰਕੜਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਤੋਂ ਪਹਿਲਾਂ ਵੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿਹਤ ਵਿਭਾਗ ਅਤੇ ਫਾਰਮ ਵਿਭਾਗ ਦੇ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੇ ਦੌਰਾਨ ਅਤੇ ਨਵੇਂ ਅੰਕੜਿਆਂ ਦੀ ਜਾਂਚ ਪੜਤਾਲ ਤੋਂ ਬਾਅਦ ਮੋਦੀ ਵੱਲੋਂ ਬਹੁਤ ਸਾਰੀਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਦੋਸਤੋ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਵਿਦੇਸ਼ ਯਾਤਰੀਆਂ ਨੂੰ ਭਾਰਤ ਆਉਣ ਤੋਂ ਪਹਿਲਾਂ ਸੱਤ ਦਿਨਾਂ ਦਾ ਹੋਮ ਕੋਰਨਟੀਨ ਕਰਨਾ ਹੋਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਦਾ ਇੱਕ ਟੈਸਟ ਹੋਵੇਗਾ।ਇਸ ਪ੍ਰਕਿਰਿਆ ਤੋਂ ਬਾਅਦ ਹੀ ਇਹ

ਯਾਤਰੀ ਭਾਰਤ ਆ ਸਕਦੇ ਹਨ।ਇਸ ਤਰ੍ਹਾਂ ਇਸ ਐਲਾਨ ਨੂੰ ਹੁਣ ਲਾਜ਼ਮੀ ਕਰ ਦਿੱਤਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ

ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

ਦੋਸਤੋ ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ …

Leave a Reply

Your email address will not be published.

error: Content is protected !!