Breaking News
Home / ਵਾਇਰਲ / 4 ਕੁੜੀਆ ਨਾਲ ਵਾਪਰਿਆ ਦਰਦਨਾਕ ਭਾਣਾ ਹਰ ਕਿਸੇ ਦੇ ਸੁੱਕੇ ਸਾਹ !

4 ਕੁੜੀਆ ਨਾਲ ਵਾਪਰਿਆ ਦਰਦਨਾਕ ਭਾਣਾ ਹਰ ਕਿਸੇ ਦੇ ਸੁੱਕੇ ਸਾਹ !

ਦੋਸਤੋ ਇਸ ਵੇਲੇ ਦੀ ਬਹੁਤ ਹੀ ਦਿਲ ਦਹਿਲਾਉਣ ਵਾਲੀ ਘਟਨਾ ਹਰਿਆਣੇ ਤੋਂ ਸਾਹਮਣੇ ਆ ਰਹੀ ਹੈ।ਹਰਿਆਣੇ ਦੇ ਇੱਕ ਜ਼ਿਲ੍ਹੇ ਤੋਂ ਇਹ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਚਾਰ ਲੜਕੀਆਂ ਪੰਚਾਇਤੀ ਜਗ੍ਹਾ ਤੋਂ ਮਿੱਟੀ ਲੈਣ ਦੇ

ਲਈ ਗਈਆਂ ਹੋਈਆਂ ਸਨ ਜਿੱਥੇ ਕਿ ਇਹ ਖਤਰਨਾਕ ਹਾਦਸਾ ਵਾਪਰਿਆ। ਮਿੱਟੀ ਦੀਆਂ ਢਿੱਗਾਂ ਡਿੱਗਣ ਕਾਰਨ ਹੇਠਾਂ ਦੱਬ ਜਾਣ ਤੇ ਉਨ੍ਹਾਂ ਦੀ ਮੌਤ ਹੋ ਗਈ।ਇਸ ਘਟਨਾ ਦੀ ਖਬਰ ਮਿਲਣ ਤੇ ਪਿੰਡ ਵਾਸੀ ਉਨ੍ਹਾਂ ਨੂੰ ਬਚਾਉਣ ਦੇ ਲਈ ਉਥੇ ਪਹੁੰਚੇ।ਪਰ ਉਦੋਂ ਤੱਕ

ਬਹੁਤ ਦੇਰ ਹੋ ਚੁੱਕੀ ਸੀ।ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।ਇਸ ਘਟਨਾ ਦੀ ਖਬਰ ਮਿਲਦੇ ਹੀ ਪੁਲਿਸ ਉੱਥੇ ਪਹੁੰਚੀ ਅਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।ਤੁਹਾਨੂੰ ਦੱਸ ਦਈਏ ਕਿ ਮਿੱਟੀ ਦੇ ਹੇਠਾਂ ਉਨ੍ਹਾਂ ਲੜਕੀਆਂ ਨੂੰ ਕੱਢਿਆ ਗਿਆ ਅਤੇ ਹਸਪਤਾਲ

ਵਿੱਚ ਪਹੁੰਚਾਇਆ ਗਿਆ।ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਇਸ ਤਰ੍ਹਾਂ ਇਹ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਪਣੀ ਜਨਮ ਤਰੀਕ ਤੋ ਜਾਣੋ ਕਦੋ ਆਵੇਗਾ ਸੁੱਭ ਟਾਈਮ ਜਾਣੋ ਪੂਰਾ ਰਾਜ !

ਦੋਸਤੋ ਹਰ ਇਨਸਾਨ ਦੀ ਕਿਸਮਤ ਦੇ ਵਿੱਚ ਪਰਮਾਤਮਾ ਵੱਲੋਂ ਕੁਝ ਨਾ ਕੁਝ ਲਿਖਿਆ ਹੁੰਦਾ ਹੈ।ਜਿਸ …

Leave a Reply

Your email address will not be published.

error: Content is protected !!