Home / ਵਾਇਰਲ / ਅਚਾਨਕ ਰਸਤੇ ਚ ਜਾਦਾ ਜਾਦਾ ਚੰਨੀ ਕਰ ਗਿਆ ਕੁਝ ਅਜਿਹਾ ਦੇਖ ਹਰ ਕੋਈ ਹੈਰਾਨ !

ਅਚਾਨਕ ਰਸਤੇ ਚ ਜਾਦਾ ਜਾਦਾ ਚੰਨੀ ਕਰ ਗਿਆ ਕੁਝ ਅਜਿਹਾ ਦੇਖ ਹਰ ਕੋਈ ਹੈਰਾਨ !

ਦੋਸਤੋ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣਾ ਹਮੇਸ਼ਾ ਮੁੱਖ ਕੰਮ ਸਮਝਿਆ ਹੈ।ਉਹਨਾਂ ਵੱਲੋਂ ਲੋਕਾਂ ਦਾ ਧਿਆਨ ਆਕਰਸ਼ਿਤ ਕਰਨ ਦੇ ਲਈ ਹਰ ਕੰਮ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ

ਚੰਨੀ ਨੇ ਇੱਕ ਜ਼ਖਮੀ ਪੁਲਿਸ ਕਰਮੀ ਦੀ ਜਾਨ ਬਚਾਈ।ਦਰਅਸਲ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕਾਫਲੇ ਦੇ ਨਾਲ ਚੰਡੀਗੜ੍ਹ ਦੇ ਮਾਰਗ ਤੋਂ ਮੋਗੇ ਵੱਲ ਜਾ ਰਹੇ ਸਨ ਤਾਂ ਰਸਤੇ ਵਿੱਚ ਇੱਕ ਉਹਨਾਂ ਨੂੰ ਇੱਕ ਜ਼ਖਮੀ ਪੁਲਿਸ ਕਰਮੀ ਦਿਖਾਈ

ਦਿੱਤਾ।ਇਸ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਗੱਡੀ ਰੁਕਵਾਈ ਅਤੇ ਉਸ ਦੀ ਸਹਾਇਤਾ ਕੀਤੀ। ਜ਼ਖਮੀ ਪੁਲਿਸ ਕਰਮੀ ਦਾ ਹਾਲ-ਚਾਲ ਪੁੱਛਿਆ ਅਤੇ ਉਸਦੀ ਸਹਾਇਤਾ ਕੀਤੀ।ਇਸ ਤੇ ਚੰਡੀਗੜ੍ਹ ਪੁਲਿਸ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਇਸ

ਘਟਨਾ ਤੇ ਜ਼ਖਮੀ ਪੁਲਿਸ ਕਰਮੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ।ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਢਾਬੇ ਤੇ ਰੁਕੇ ਜਿੱਥੇ ਉਨ੍ਹਾਂ ਨੇ ਚਾਹ ਪੀਤੀ।ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਢਾਬੇ ਵਾਲੇ ਤੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਪੁੱਛਿਆ ਅਤੇ ਉਹਨਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।ਇਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਕੰਮ ਮੁੱਖ ਰੱਖਿਆ ਹੋਇਆ ਹੈ।ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!