ਦੋਸਤੋ ਕਰੋਨਾ ਮਹਾਂਮਾਰੀ ਬਹੁਤ ਸਾਰੀਆਂ ਥਾਵਾਂ ਤੇ ਦੁਬਾਰਾ ਫੈਲ ਰਹੀ ਹੈ।ਜਿਸ ਕਰਕੇ ਬਹੁਤ ਸਾਰੇ ਸੂਬਿਆਂ ਨੇ ਸਕੂਲਾਂ ਨੂੰ 15 ਜਨਵਰੀ ਤੱਕ ਬੰਦ ਕਰ ਦਿੱਤਾ ਸੀ।ਹੁਣ ਹਰਿਆਣੇ ਦੀ ਸਰਕਾਰ ਨੇ 26 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਇਸੇ ਤਰ੍ਹਾਂ ਦੋਸਤੋ ਸੀ ਬੀ ਐਸ ਈ ਬੋਰਡ ਦਾ ਕਹਿਣਾ ਹੈ ਕਿ ਟਰਮ ਇੱਕ ਦਾ ਰਿਜਲਟ ਜਲਦੀ ਹੀ ਬੱਚਿਆਂ ਨੂੰ ਦੱਸਿਆ ਜਾਵੇਗਾ।ਜਲਦੀ ਹੀ ਸਕੂਲ ਖੋਲ੍ਹੇ ਜਾਣਗੇ ਅਤੇ ਅਗਲੇ ਪੇਪਰ ਕਰਵਾਏ ਜਾਣਗੇ।ਸੀ ਬੀ ਐਸ ਈ ਬੋਰਡ ਦਾ ਕਹਿਣਾ ਹੈ ਕਿ ਪੇਪਰ ਰੱਦ
ਨਹੀਂ ਹੋਏ ਹਨ।ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ ਦੱਸਿਆ ਹੈ ਕਿ ਪੇਪਰ ਰੱਦ ਨਹੀਂ ਕੀਤੇ ਗਏ ਹਨ।ਜਲਦੀ ਹੀ ਸਕੂਲ ਖੋਲ੍ਹੇ ਜਾਣਗੇ ਅਤੇ ਪੇਪਰ ਕਰਵਾਏ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ ਬੀ ਐਸ ਈ ਬੋਰਡ ਦਾ ਕਹਿਣਾ ਹੈ ਕਿ
ਕਿਸੇ ਵੀ ਅਫਵਾਹ ਤੋਂ ਬਚਿਆ ਜਾਵੇ ਅਤੇ ਅਧਿਕਾਰਿਤ ਵੈਬਸਾਈਟ ਤੇ ਜਾ ਕੇ ਜਾਣਕਾਰੀ ਲਈ ਜਾ ਸਕਦੀ ਹੈ।ਇਸੇ ਤਰ੍ਹਾਂ ਦੋਸਤੋ ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਜਲਦੀ ਹੀ ਹੁਣ ਸਕੂਲ ਖੋਲ੍ਹੇ ਜਾਣਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।