Home / ਵਾਇਰਲ / ਖੁਸਖਬਰੀ ਨਿਕਲੀਆ ਨੌਕਰੀਆ ਇੰਝ ਜਲਦੀ ਕਰੋ ਅਪਲਾਈ !

ਖੁਸਖਬਰੀ ਨਿਕਲੀਆ ਨੌਕਰੀਆ ਇੰਝ ਜਲਦੀ ਕਰੋ ਅਪਲਾਈ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਪੋਸਟ ਆਫਿਸ ਭਰਤੀ 2022 ਲਈ ਅਪਲਾਈ ਕਰ ਸਕਦੇ ਹਨ, ਜਿਸ ਦੀ

ਪ੍ਰਕਿਰਿਆ ਔਫਲਾਈਨ ਹੋਣ ਜਾ ਰਹੀ ਹੈ। 10ਵੀਂ ਪਾਸ ਵਿਦਿਆਰਥੀ ਮਲਟੀਟਾਸਕਿੰਗ (ਐਮ.ਟੀ.ਐਸ.) ਲਈ ਫਾਰਮ ਭਰ ਸਕਦੇ ਹਨ ਅਤੇ ਜਦੋਂ ਕਿ 12ਵੀਂ ਪਾਸ ਵਿਦਿਆਰਥੀ ਫਾਰਮ ਭਰ ਸਕਦੇ ਹਨ। ਪੋਸਟਲ ਅਸਿਸਟੈਂਟ ਅਤੇ ਜੇਕਰ ਕੋਈ

ਵਿਦਿਆਰਥੀ ਇਸ ਪੋਸਟ ਲਈ ਫਾਰਮ ਭਰਨਾ ਚਾਹੁੰਦਾ ਹੈ ਤਾਂ ਉਸ ਲਈ ਖੇਡ ਸਰਟੀਫਿਕੇਟ (ਸਪੋਰਟ ਸਰਟੀਫਿਕੇਟ) ਪੱਤਰ ਲਾਜ਼ਮੀ ਹੈ। ਦੋਸਤੋ ਜੇਕਰ ਤੁਸੀਂ ਅੱਗੇ ਵੀ ਇਸ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰਦੇ ਰਹਿਣਾ ਚਾਹੁੰਦੇ ਹੋ ਤਾਂ ਸਾਡੇ

ਫੇਸਬੁੱਕ ਪੇਜ ਨੂੰ ਫੋਲੋ ਕਰੋ। ਅਤੇ ਤੁਹਾਨੂੰ ਇਹ ਜਾਣਕਾਰੀ ਕਿਹੋ ਜਿਹੀ ਲੱਗੀ ਸਾਨੂੰ ਹਿੱਟ ਕੁਮੈਂਟ ਸੈਕਸ਼ਨ ਵਿਚ ਜ਼ਰੂਰ ਦੱਸੋ । ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ

ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਹੁਤ ਘੈਟ ਰੈਸਿਪੀ ਦੇਖ ਰਿਹਾ ਨਹੀ ਜਾਵੇਗਾ !

ਦੋਸਤੋ ਅੱਜ ਅਸੀਂ ਕੱਚੇ ਚਾਵਲ ਤੋਂ ਬਹੁਤ ਹੀ ਵਧੀਆ ਮਿਠਾਈ ਬਣਾ ਕੇ ਤਿਆਰ ਕਰਾਂਗੇ।ਇਸ ਨੂੰ …

Leave a Reply

Your email address will not be published.

error: Content is protected !!