Breaking News
Home / ਦੇਸੀ ਨੁਸਖੇ / ਇਸਨੂੰ ਲਗਾਉਣ ਨਾਲ ਚਿਹਰਾ ਚਮਕੇਗਾ ਸੀਸੇ ਦੀ ਤਰਾ !

ਇਸਨੂੰ ਲਗਾਉਣ ਨਾਲ ਚਿਹਰਾ ਚਮਕੇਗਾ ਸੀਸੇ ਦੀ ਤਰਾ !

ਦੋਸਤੋ ਸਰਦੀਆਂ ਦੇ ਮੌਸਮ ਵਿੱਚ ਜੇਕਰ ਤੁਸੀਂ ਆਪਣੇ ਚਿਹਰੇ ਤੇ ਨਿਖਾਰ ਪੈਦਾ ਕਰਨਾ ਚਾਹੁੰਦੇ ਹੋ ਤਾਂ ਇਸ ਨੁਸਖ਼ੇ ਦਾ ਇਸਤੇਮਾਲ ਤੁਸੀਂ ਜਰੂਰ ਕਰੋ।ਇਸ ਨੂੰ ਤਿਆਰ ਕਰਨ ਵੇਲੇ ਸਭ ਤੋਂ ਪਹਿਲਾਂ ਤੁਸੀਂ ਇੱਕ ਚੱਮਚ ਚੁਕੰਦਰ ਦਾ ਪਾਊਡਰ ਲੈ ਲੈਣਾ ਹੈ।ਅੱਧਾ

ਚਮਚ ਚੰਦਨ ਪਾਊਡਰ,1 ਚੱਮਚ ਸ਼ਹਿਦ,ਥੋੜਾ ਜਿਹਾ ਬਦਾਮ ਦਾ ਤੇਲ ਅਤੇ ਗੁਲਾਬ ਜਲ ਪਾ ਕੇ ਇਸ ਦਾ ਪੇਸਟ ਤਿਆਰ ਕਰ ਲਵੋ।ਹੁਣ ਸਭ ਤੋਂ ਪਹਿਲਾਂ ਤੁਸੀਂ ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ ਕਰ ਲਓ ਅਤੇ ਫਿਰ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲਗਾ

ਲੈਣਾ ਹੈ।ਆਪਣੇ ਚਿਹਰੇ ਤੇ ਇਸ ਨੂੰ ਉਸ ਸਮੇਂ ਤੱਕ ਲਗਾ ਕੇ ਰੱਖੋ ਜਦੋਂ ਤੱਕ ਇਹ ਸੁੱਕ ਨਹੀਂ ਜਾਂਦਾ। ਇਸ ਤੋਂ ਬਾਅਦ ਕੋਟਨ ਦੇ ਕੱਪੜੇ ਨੂੰ ਪਾਣੀ ਦੀ ਸਹਾਇਤਾ ਦੇ ਨਾਲ ਗਿੱਲਾ ਕਰਕੇ ਆਪਣੇ ਚਿਹਰੇ ਨੂੰ ਸਾਫ ਕਰ ਲੈਣਾਂ ਹੈ।ਇਸ ਨੂੰ ਤੁਸੀਂ ਹਫ਼ਤੇ ਵਿੱਚ

ਦੋ ਵਾਰ ਇਸਤੇਮਾਲ ਕਰ ਸਕਦੇ ਹੋ। ਇਸ ਨਾਲ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਗਲੋ ਪੈਦਾ ਹੋ ਜਾਵੇਗਾ ਤੇ ਦਾਗ ਧੱਬੇ ਖਤਮ ਹੋ ਜਾਣਗੇ।ਸੋ ਦੋਸਤੋ ਇਸ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀਆ ਚ ਪਿਘਲ ਜਾਵੇਗੀ ਚਰਬੀ ਦੋ ਚਮਚ ਗੁਣਗਣੇ ਪਾਣੀ ਨਾਲ !

ਦੋਸਤੋ ਬਹੁਤ ਸਾਰੇ ਲੋਕਾਂ ਦਾ ਹਿੱਪ ਸਾਈਜ਼ ਕਾਫੀ ਜਿਆਦਾ ਵੱਧ ਜਾਂਦਾ ਹੈ ਅਤੇ ਉਹਨਾਂ ਨੂੰ …

Leave a Reply

Your email address will not be published.

error: Content is protected !!