Home / ਵਾਇਰਲ / ਹੁਣੇ ਹੁਣੇ ਗੈਸ ਸਿਲੰਡਰ ਵਾਲਿਆ ਲਈ ਆਈ ਵੱਡੀ ਖੁਸਖਬਰੀ !

ਹੁਣੇ ਹੁਣੇ ਗੈਸ ਸਿਲੰਡਰ ਵਾਲਿਆ ਲਈ ਆਈ ਵੱਡੀ ਖੁਸਖਬਰੀ !

ਦੋਸਤੋ ਇਸ ਵੇਲੇ ਦੀ ਵੱਡੀ ਖੁਸ਼ਖਬਰੀ ਗੈਸ ਸਿਲੰਡਰ ਖਪਤਕਾਰਾਂ ਦੇ ਲਈ ਸਾਹਮਣੇ ਆ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਇੰਡਐਨ ਗੈਸ ਸਿਲੰਡਰ ਕੰਪਨੀ ਦੁਆਰਾ ਇਸ ਸੁਵਿਧਾ ਨੂੰ ਸ਼ੁਰੂ ਕੀਤਾ ਹੈ।ਤੁਹਾਨੂੰ ਦੱਸ ਦਈਏ ਕਿ ਕੰਪਨੀ ਦੁਆਰਾ ਐਲ ਪੀ ਜੀ ਗੈਸ

ਸਿਲੰਡਰ ਨੂੰ ਮਹਿਜ਼ ਦੋ ਘੰਟਿਆਂ ਦੀ ਵਿੱਚ ਡਲਿਵਰ ਕਰ ਦਿੱਤਾ ਜਾਵੇਗਾ। ਫਿਲਹਾਲ ਇਹ ਸਰਵਿਸ ਹੈਦਰਾਬਾਦ ਦੇ ਚੁਣੇ ਹੋਏ ਡਿਸਟਰੀਬਿਊਟਰ ਖਪਤਕਾਰਾਂ ਦੇ ਲਈ ਚਾਲੂ ਕੀਤੀ ਗਈ ਹੈ।ਪਰ ਕੰਪਨੀ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਦਾ ਵਿਸਤਾਰ ਕਰ ਦਿੱਤਾ

ਜਾਵੇਗਾ।ਇਸ ਕੰਪਨੀ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਸਰਵਿਸ ਨੂੰ ਵੱਡੇ ਪੱਧਰ ਤੇ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਹਰ ਇਲਾਕੇ ਦੇ ਵਿੱਚ ਇਹ ਸੁਵਿਧਾ ਪ੍ਰਾਪਤ ਹੋਵੇਗੀ। ਇਸ ਸਰਵਿਸ ਦਾ ਲਾਭ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਹੋਵੇਗਾ ਜਿਨ੍ਹਾਂ ਨੂੰ ਬੁਕਿੰਗ ਤੋਂ ਬਾਅਦ

ਬਹੁਤ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ।ਇਸ ਤਰ੍ਹਾਂ ਬੁਕਿੰਗ ਤੋਂ ਬਾਅਦ 2 ਘੰਟੇ ਦੇ ਵਿੱਚ ਗੈਸ ਸਿਲੰਡਰ ਡਿਲੀਵਰ ਹੋ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ

ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!