ਦੋਸਤੋ ਸ਼ੂਗਰ ਦੀ ਸਮੱਸਿਆ ਬਹੁਤ ਸਾਰੇ ਲੋਕਾਂ ਨੂੰ ਦੇਖਣ ਨੂੰ ਮਿਲ ਰਹੀ ਹੈ।ਅਜਿਹੀ ਸਮੱਸਿਆਵਾਂ ਕਾਰਨ ਪੂਰੀ ਜ਼ਿੰਦਗੀ ਦਵਾਈਆਂ ਦਾ ਸਹਾਰਾ ਲੈਣਾ ਪੈਂਦਾ ਹੈ।ਜੇਕਰ ਅਸੀਂ ਆਪਣੀ ਰੋਜ਼ਾਨਾ ਦੇ ਰੁਟੀਨ ਵਿੱਚ ਕੁਝ ਬਦਲਾਵ ਕਰਦੇ ਹਾਂ ਤਾਂ ਸ਼ੂਗਰ ਦੀ ਸਮੱਸਿਆ ਤੋਂ ਬਚਿਆ
ਜਾ ਸਕਦਾ ਹੈ। ਦੋਸਤੋ ਸਭ ਤੋਂ ਪਹਿਲਾਂ ਤਾਂ ਸਾਨੂੰ ਫਾਈਬਰ ਯੁਕਤ ਚੀਜ਼ਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।ਇਸ ਤੋ ਇਲਾਵਾ ਸਾਨੂੰ ਮਲਟੀਗਰੇਨ ਆਟੇ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਨਾਲ ਸਾਡੇ ਸਰੀਰ ਨੂੰ ਹਰ ਤਰ੍ਹਾਂ ਦਾ ਪੋਸ਼ਕ ਤੱਤ ਮਿਲ ਜਾਵੇਗਾ।
ਤੁਹਾਨੂੰ ਇੱਕ ਨੁਸਖਾ ਦੱਸਣ ਜਾ ਰਹੇ ਹਾਂ ਜਿਸ ਦਾ ਇਸਤੇਮਾਲ ਤੁਸੀਂ ਨਾਸ਼ਤਾ ਕਰਨ ਤੋਂ ਇੱਕ ਘੰਟਾ ਪਹਿਲਾਂ ਕਰਨਾ ਹੈ। ਸਭ ਤੋਂ ਪਹਿਲਾਂ ਤੁਸੀਂ ਇੱਕ ਚੱਮਚ ਮੇਥੀ ਦਾਣੇ ਦਾ ਪਾਊਡਰ ਲਵੋ।1 ਚੱਮਚ ਤੇਜ਼ ਪੱਤੇ ਦਾ ਪਾਊਡਰ,2 ਚੱਮਚ ਜਾਮਣ ਦੀ ਗਿਟਕ ਦਾ
ਪਾਊਡਰ,3 ਚੱਮਚ ਬੇਲ ਪੱਤਰ ਦੇ ਪੱਤੇ ਦਾ ਪਾਊਡਰ ਅਤੇ ਇੱਕ ਚਮਚ ਗੁੜਮਾਰ ਦਾ ਪਾਊਡਰ ਮਿਲਾ ਲਵੋ। ਇਨ੍ਹਾਂ ਨੂੰ ਆਪਸ ਵਿੱਚ ਚੰਗੀ ਤਰ੍ਹਾਂ ਮਿਕਸ ਕਰ ਕੇ ਸਟੋਰ ਕਰਕੇ ਰੱਖ ਲਵੋ।ਨਾਸ਼ਤਾ ਕਰਨ ਤੋਂ ਇੱਕ ਘੰਟਾ ਪਹਿਲਾਂ ਇੱਕ ਚੱਮਚ ਪਾਊਡਰ ਇੱਕ
ਗਿਲਾਸ ਗਰਮ ਪਾਣੀ ਦੇ ਨਾਲ ਸੇਵਨ ਕਰੋ।ਇਸ ਤੋਂ ਬਾਅਦ ਰਾਤ ਦੇ ਖਾਣੇ ਤੋਂ ਇੱਕ ਘੰਟੇ ਪਹਿਲਾਂ ਤੁਸੀਂ ਇਸ ਦਾ ਸੇਵਨ ਕਰਨਾ ਹੈ।ਇਸ ਤਰ੍ਹਾਂ ਤੁਸੀਂ ਸ਼ੂਗਰ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਕੰਟ੍ਰੋਲ ਕਰ ਸਕਦੇ ਹੋ।ਸੋ ਇਸ ਨੂੰ ਜਰੂਰ ਇਸਤੇਮਾਲ
ਕਰਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।