ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਇੱਕ ਬਹੁਤ ਹੀ ਹੈਰਾਨ ਕ ਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸੀਸੀਟੀਵੀ ਕੈਮਰੇ ਦੇ ਵਿੱਚ ਕੁੱਝ ਅਜਿਹਾ ਰਿਕਾਰਡ ਹੋਇਆ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਦਰਅਸਲ ਗਾਜ਼ੀਆਬਾਦ ਦੇ ਵਿੱਚ ਇੱਕ ਮਹਿਲਾ ਦੋ ਸਾਲ ਤੋਂ ਕਿਸੇ ਦੇ ਘਰ ਨੋਕਰਾਣੀ ਦਾ ਕੰ ਮ ਕਰਦੀ ਸੀ। ਉਸ ਘਰ ਦੇ ਵਿੱਚ ਇੱਕ ਸੀਸੀਟੀਵੀ ਕੈਮਰਾ ਵੀ ਲੱਗਾ ਹੋਇਆ ਸੀ।
ਇੱਕ ਦਿਨ ਅਚਾਨਕ ਘਰ ਦੇ ਮਾਲਕ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਖੀ। ਹਾਲਾਂਕਿ ਉਹਨਾਂ ਨੂੰ ਆਪਣੀ ਨੌਕਰਾਣੀ ਤੇ ਕੋਈ ਵੀ ਸ਼ੱਕ ਨਹੀਂ ਸੀ। ਪਰ ਜਿਸ ਵੇਲੇ ਉਨ੍ਹਾਂ ਨੇ ਸੀਸੀਟੀਵੀ ਕੈਮਰੇ ਨੂੰ ਖੰਗਾਲਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ।ਦਰਅਸਲ ਉਹ ਮਹਿਲਾ ਬਰਤਨਾਂ ਨੂੰ ਸਾ ਫ ਕਰਕੇ ਇੱਕ ਬਰਤਨ ਵਿੱਚ ਆਪਣੇ ਪਿਸ਼ਾਬ ਨੂੰ ਇਕੱਠਾ ਕਰਦੀ ਸੀ ਅਤੇ ਉਹ ਉਸੇ ਪਿਸ਼ਾਬ ਦੇ ਨਾਲ ਉਹਨਾਂ
ਭਾਂਡਿਆਂ ਨੂੰ ਸਾਫ ਕਰ ਦਿੰਦੀ ਸੀ ਅਤੇ ਰਸੋਈ ਦੇ ਵਿੱਚ ਰੱਖ ਦਿੰਦੀ ਸੀ। ਇ ਹ ਸਭ ਦੇਖ ਓਥੋਂ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਗੁੱਸਾ ਆਇਆ ਅਤੇ ਉਨ੍ਹਾਂ ਨੇ ਇਸ ਦੀ ਰਿਪੋਰਟ ਪੁਲਿਸ ਥਾਣੇ ਵਿੱਚ ਦਰਜ ਕਰਵਾ ਦਿੱਤੀ।ਉਸ ਮਹਿਲਾ ਦਾ ਕਹਿਣਾ ਹੈ ਕਿ ਉਸ ਨੇ ਅਜਿਹੀ ਕੋਈ ਵੀ ਹਰਕਤ ਨਹੀਂ ਕੀਤੀ।ਪਰ ਪੁਲਿਸ ਨੇ ਜਦੋਂ ਸੀਸੀਟੀਵੀ ਕੈਮਰੇ ਨੂੰ ਦੇਖਿਆ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ।
ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿੱਚ ਕੀ ਫ਼ੈਸਲਾ ਲੈਂ ਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕ ਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀ ਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣ ਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।