ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਇੱਕ ਵਿਅਕਤੀ ਵੱਲੋਂ ਆਪਣੀ ਹੀ ਪਤਨੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਆਦਮੀ ਨੇ ਇੱਕ
ਅਜਨਬੀ ਨੂੰ ਆਪਣੀ ਪਤਨੀ ਨਾਲ ਸਬੰਧ ਰੱਖਦੇ ਹੋਏ ਦੇਖਿਆ ਸੀ। ਇਸ ਦੇ ਲਈ ਉਹ ਵਿਅਕਤੀ ਆਪਣੀ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਲਈ ਆਪਣੇ ਇਕ ਸਾਥੀ ਨੂੰ ਘਰ ਲੈ ਆਇਆ। ਆਦਮੀ ਦੀ ਪਤਨੀ ਨੇ ਸੋਚਿਆ ਵੀ ਨਹੀਂ ਸੀ ਕਿ ਉਸ ਦਾ
ਪਤੀ ਉਸ ਨਾਲ ਬਲਾਤਕਾਰ ਕਰਨਾ ਚਾਹੁੰਦਾ ਹੈ। ਇਹ ਸਾਰਾ ਮਾਮਲਾ ਸਿੰਗਾਪੁਰ ਦਾ ਹੈ। ਜੋੜੇ ਦੇ ਵਿਆਹ ਨੂੰ 23 ਸਾਲ ਹੋ ਗਏ ਹਨ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ। ਪਰ ਪਤੀ ਨੇ ਇੱਕ ਰਾਤ ਵਿੱਚ ਉਨ੍ਹਾਂ ਦੇ ਲੰਬੇ ਰਿਸ਼ਤੇ ਨੂੰ ਖਤਮ ਕਰ ਦਿੱਤਾ। ਉਸਨੇ ਅਤੇ ਉਸਦੇ
ਦੋਸਤ ਨੇ ਉਸਦੀ ਪਤਨੀ ਨਾਲ ਬਲਾਤਕਾਰ ਕਰਨ ਦੀ ਯੋਜਨਾ ਬਣਾਈ। ਦੋ ਸਾਲ ਬਾਅਦ ਜਦੋਂ ਮੌਕਾ ਆਇਆ ਤਾਂ 48 ਸਾਲਾ ਪਤੀ ਨੇ ਆਪਣੇ 45 ਸਾਲਾ ਸਾਥੀ ਨੂੰ ਆਪਣੇ ਬੈੱਡਰੂਮ ਵਿਚ ਬੁਲਾਇਆ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ
ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।