Home / ਦੇਸੀ ਨੁਸਖੇ / ਇਹ ਚੀਜ ਲਗਾਉਣ ਨਾਲ ਹੋ ਜਾਓਗੇ ਗੋਰੇ ਚਿੱਟੇ !

ਇਹ ਚੀਜ ਲਗਾਉਣ ਨਾਲ ਹੋ ਜਾਓਗੇ ਗੋਰੇ ਚਿੱਟੇ !

ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਫੇਸ ਪੈਕ ਦੱਸਣ ਜਾ ਰਹੇ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੇ ਚਿਹਰੇ ਤੇ ਗਲੋ ਅਤੇ ਨਿਖਾਰ ਪੈਦਾ ਕਰ ਸਕਦੇ ਹੋ।ਇਸ ਫੇਸ ਪੈਕ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਇੱਕ ਕਟੋਰੇ ਦੇ ਵਿੱਚ ਇੱਕ ਚਮਚ

ਵੇਸਣ, ਇੱਕ ਚੱਮਚ ਕੱਚਾ ਦੁੱਧ ਅਤੇ ਥੋੜ੍ਹਾ ਜਿਹਾ ਆਲਿਵ ਆਇਲ ਪਾ ਲਵੋ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਕਸ ਕਰਕੇ ਚਿਹਰੇ ਦੇ ਲਈ ਫੇਸ ਪੈਕ ਤਿਆਰ ਹੋ ਜਾਵੇਗਾ।ਇਸ ਤੋ ਇਲਾਵਾ ਦੋਸਤੋ ਇਨ੍ਹਾਂ ਚੀਜ਼ਾਂ ਦੇ ਵਿੱਚ ਜੇਕਰ ਤੁਸੀਂ ਇੱਕ ਚਮਚ ਸਹਿੰਦਾ ਨਮਕ ਮਿਲਾ

ਦਿੰਦੇ ਹੋ ਤਾਂ ਇਸ ਫੇਸ ਪੈਕ ਨੂੰ ਤੁਸੀਂ ਆਪਣੇ ਪੂਰੇ ਸਰੀਰ ਉੱਤੇ ਵੀ ਇਸਤੇਮਾਲ ਕਰ ਸਕਦੇ ਹੋ।ਹੁਣ ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਸ ਪੇਸਟ ਨੂੰ ਆਪਣੇ ਚਿਹਰੇ ਤੇ ਲਗਾ ਲਵੋ।ਫਿਰ ਜਦੋਂ ਇਹ ਸੁੱਕ ਜਾਵੇ ਤਾਂ ਇਸਨੂੰ ਕੋਰਨ ਦੇ ਕੱਪੜੇ ਦੀ ਸਹਾਇਤਾ

ਦੇ ਨਾਲ ਉਤਾਰ ਲਵੋ। ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਗਲੋ ਅਤੇ ਨਿਖਾਰ ਪੈਦਾ ਹੋ ਜਾਵੇਗਾ।ਇਸ ਫੇਸ ਪੈਕ ਦੇ ਵਿੱਚ ਸਿਹਦਾ ਨਮਕ ਮਿਲਾ ਕੇ ਤੁਸੀਂ ਹੱਥਾਂ ਪੈਰਾਂ ਉੱਤੇ ਵੀ ਲਗਾ ਸਕਦੇ ਹੋ। ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਜ਼ਰੂਰ

ਕਰਕੇ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਖਾਲੀ ਪੇਟ 3 ਬਾਰ ਖਾਣ ਤੋ ਹੱਥ ਪੈਰ ਦਰਦ ਕਮਜੋਰੀ ਥਕਾਨ ਮੋਟਾਪਾ ਚਰਬੀ 100 ਸਾਲ ਤਕ ਨਹੀ ਹੋਵੇਗਾ !

ਦੋਸਤੋ ਅੱਜ ਕੱਲ ਹਰ ਇੱਕ ਇਨਸਾਨ ਬਹੁਤ ਜ਼ਿਆਦਾ ਵਿਅਸਤ ਰਹਿੰਦਾ ਹੈ।ਜਿਸ ਕਾਰਨ ਉਸ ਨੂੰ ਆਪਣੇ …

Leave a Reply

Your email address will not be published.

error: Content is protected !!