Breaking News
Home / ਵਾਇਰਲ / ਸੈਟਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਖੁਸੀ ਦੀ ਖਬਰ !

ਸੈਟਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ ਖੁਸੀ ਦੀ ਖਬਰ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇੱਕ ਫਰਵਰੀ ਨੂੰ ਸਰਕਾਰ ਵੱਲੋਂ ਆਪਣਾ ਬਜਟ ਪੇਸ਼ ਕੀਤਾ ਜਾਵੇਗਾ।ਜਿਸ ਨਾਲ ਲੋਕਾਂ ਨੂੰ ਕਾਫੀ ਉਮੀਦਾਂ ਹਨ।2021 ਦੇ ਵਿੱਚ ਮਹਿੰਗਾਈ ਨੇ ਆਪਣੇ ਨਵੇਂ ਰਿਕਾਰਡ ਬਣਾ ਲਏ ਹਨ ਅਤੇ ਲੋਕਾਂ ਨੂੰ

ਉਮੀਦ ਹੈ ਕਿ ਇਸ ਬਜਟ ਦੇ ਵਿੱਚ ਸਰਕਾਰ ਉਹਨਾਂ ਨੂੰ ਰਾਹਤ ਪ੍ਰਦਾਨ ਕਰੇਗੀ।2022 ਦੇ ਬਜਟ ਦੇ ਵਿੱਚ ਸਰਕਾਰ ਵੱਲੋਂ ਕੁੱਝ ਨਵੇਂ ਐਲਾਨ ਕਰਨ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।ਮੋਦੀ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਸਨਮਾਨ

ਨਿਧੀ ਯੋਜਨਾ ਦੇ ਵਿੱਚ ਕੁਝ ਐਲਾਨ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਸੰਭਾਵਨਾ ਹੈ ਕਿ ਯੋਜਨਾ ਵਿੱਚ ਮਿਲਣ ਵਾਲੀ ਰਾਸ਼ੀ ਦੇ ਵਿੱਚ ਵਾਧਾ ਹੋ ਸਕਦਾ ਹੈ।ਜਿੱਥੇ ਕੇ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਦਿੱਤੀਆਂ ਜਾਂਦੀਆਂ ਹਨ।ਉਥੇ ਹੀ ਇਸ ਦੀ

ਗਿਣਤੀ ਵਧਾ ਕੇ ਚਾਰ ਹੋਣ ਦੀ ਸੰਭਾਵਨਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ

ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!