Home / ਵਾਇਰਲ / ਮਹਿਲਾਵਾ ਲਈ ਖੁਸਖਬਰੀ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ !

ਮਹਿਲਾਵਾ ਲਈ ਖੁਸਖਬਰੀ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ !

ਦੋਸਤੋ ਅੱਜਕੱਲ੍ਹ ਲੜਕੇ ਅਤੇ ਲੜਕੀ ਦੇ ਵਿੱਚ ਕੋਈ ਵੀ ਫਰਕ ਨਹੀਂ ਸਮਝਿਆ ਜਾਂਦਾ ਅਤੇ ਹਰ ਵਰਗ ਦੇ ਵਿੱਚ ਲੜਕੀ ਨੂੰ ਵੀ ਓਨਾ ਹੀ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ।ਪਰ ਦੋਸਤੋ ਅਸੀਂ ਅਕਸਰ ਹੀ ਦੇਖਦੇ ਹਾਂ ਕਿ ਕਈ ਮਾਮਲਿਆਂ ਦੇ ਵਿੱਚ ਲੜਕੀ

ਅਤੇ ਲੜਕੇ ਨੂੰ ਲੈ ਕੇ ਵਿਤਕਰਾ ਕੀਤਾ ਜਾਂਦਾ ਹੈ।ਦੋਸਤੋ ਪਿਉ ਦੀ ਜਾਇਦਾਤ ਵਿੱਚ ਲੜਕੀ ਦੇ ਹਿੱਸੇ ਨੂੰ ਲੈ ਕੇ ਅਕਸਰ ਹੀ ਵਿਤਕਰਾ ਕੀਤਾ ਜਾਂਦਾ ਹੈ।ਹੁਣ ਸੁਪਰੀਮ ਕੋਰਟ ਵੱਲੋਂ ਪਿਤਾ ਦੀ ਜਾਇਦਾਦ ਵਿੱਚ ਲੜਕੀ ਦੇ ਹੱਕ ਨੂੰ ਲੈ ਕੇ ਇੱਕ ਵੱਡਾ ਫ਼ੈਸਲਾ

ਕੀਤਾ ਗਿਆ ਹੈ।ਦੋਸਤੋ ਜੇਕਰ ਵਸੀਅਤ ਨਾਮ ਕੀਤੇ ਬਿਨਾਂ ਹੀ ਪਿਤਾ ਦੀ ਮੌਤ ਹੋ ਜਾਂਦੀ ਹੈ ਤਾਂ ਲੜਕੀ ਦੇ ਚਚੇਰੇ ਭਰਾਵਾਂ ਨਾਲੋ ਜ਼ਿਆਦਾ ਲੜਕੀ ਦਾ ਹੱਕ ਉਸ ਜਾਇਦਾਦ ਤੇ ਜ਼ਿਆਦਾ ਹੋਵੇਗਾ।ਇਹ ਫੈਸਲਾ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਹੈ।

ਕਿਉਕਿ ਸਮਾਜ ਵਿੱਚ ਲੜਕੀਆਂ ਦੇ ਇਸ ਹੱਕ ਨੂੰ ਦਬਾਇਆ ਜਾਂਦਾ ਸੀ।ਪਰ ਹੁਣ ਸੁਪਰੀਮ ਕੋਰਟ ਵੱਲੋਂ ਲੜਕੀਆਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!