Home / ਵਾਇਰਲ / Afsana khan ਅਤੇ Saaj ਦੇ ਬਾਰੇ ਉਸਦੇ ਹੀ Yaar ਨੇ ਕਰਤੇ ਵੱਡੇ ਖੁਲਾਸੇ ਪੰਜਾਬੀ ਇੰਡਸਟਰੀ ਕੰਬੀ !

Afsana khan ਅਤੇ Saaj ਦੇ ਬਾਰੇ ਉਸਦੇ ਹੀ Yaar ਨੇ ਕਰਤੇ ਵੱਡੇ ਖੁਲਾਸੇ ਪੰਜਾਬੀ ਇੰਡਸਟਰੀ ਕੰਬੀ !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਮਾਮਲਾ ਵਾਈਰਲ ਹੁੰਦਾ ਹੀ ਰਹਿੰਦਾ ਹੈ। ਦੋਸਤੋ ਇਕ ਮਾਮਲਾ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਹਾਲ ਹੀ ਵਿੱਚ ਅਫਸਾਨਾ ਖਾਨ ਤੇ ਸਾਜ ਦਾ ਇਕ

ਮਾਮਲਾ ਬਹੁਤ ਤੇਜੀ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਫਸਾਨਾ ਖਾਨ ਦੀ ਮੰਗਣੀ ਸਾਜ ਨਾਲ ਹੋਈ ਸੀ। ਇਸ ਤੋਂ ਕੁਝ ਸਮੇਂ ਬਾਅਦ ਸਾਜ ਦੀ ਪਹਿਲੀ ਪਤਨੀ ਨੇ ਬਹੁਤ ਸਾਰੇ ਵੱਡੇ ਵੱਡੇ ਖੁਲਾਸੇ ਕਰ ਦਿੱਤੇ। ਫਿਰ ਸਾਜ ਨੂੰ ਬੰਬੀਹਾ ਗੈਂਗ ਵੱਲੋਂ ਧਮਕੀਆਂ ਦੇਣੀਆ

ਸ਼ੁਰੂ ਹੋ ਗਈਆਂ। ਫਿਰ ਹੁਣ ਕੁਝ ਦਿਨਾਂ ਬਾਅਦ ਸਾਜ ਦੇ ਬਹੁਤ ਹੀ ਕਰੀਬੀ ਦੋਸਤ ਨੇ ਵੀ ਬਹੁਤ ਵੱਡੇ ਵੱਡੇ ਖੁਲਾਸੇ ਕੀਤੇ ਹਨ। ਉਸ ਨੇ ਕਿਹਾ ਹੈ ਕਿ ਅਫਸਾਨਾ ਖਾਨ ਅਤੇ ਸਾਜ ਦੀ ਮੰਗਣੀ 6 ਸਾਲ ਪਹਿਲਾਂ ਹੀ ਹੋ ਗਈ ਸੀ। ਜਿਸ ਬਾਰੇ ਬਹੁਤ ਸਾਰੇ ਟੀ ਵੀ ਚੈਨਲਾਂ ਨੇ ਵੀ ਦੱਸਿਆ ਸੀ। ਉਸ

ਸਮੇਂ ਹੀ ਛੋਟੇ-ਛੋਟੇ ਬੱਚਿਆਂ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਸੀ। ਪਰ ਹੁਣ ਇੰਨ੍ਹੇ ਸਮੇਂ ਤੁਸੀਂ ਜਾਣ-ਬੁਝ ਕੇ ਸਾਜ ਨੂੰ ਤੰਗ ਕਰ ਰਹੇ ਹੋ। ਉਸ ਨੇ ਕਿਹਾ ਹੈ ਕਿ ਕਈ ਲੋਕਾਂ ਨੇ ਬਿਨਾਂ ਮਾਮਲੇ ਬਾਰੇ ਜਾਣਕਾਰੀ ਲਏ ਸਾਜ ਬਾਰੇ ਬੁਰਾ-ਭਲਾ ਕਹਿਣਾ ਸੁਰੂ ਕਰ ਦਿੱਤਾ ਹੈ। ਉਸ ਨੇ ਕਿਹਾ ਹੈ

ਕਿ ਮੈਂ ਸਾਜ ਬਹੁਤ ਸਮੇਂ ਤੋਂ ਰਹਿ ਰਿਹਾ ਸੀ। ਉਸ ਨੇ ਕਦੇ ਵੀ ਕਿਸੇ ਨੂੰ ਗਾਲ ਤੱਕ ਨਹੀਂ ਕੱਢੀ। ਉਸ ਨੇ ਇਸ ਮਾਮਲੇ ਬਾਰੇ ਬੋਲਣਾ ਵੀ ਨਹੀਂ ਹੈ। ਕਿਉਂਕਿ ਉਸ ਨੂੰ ਆਦਤ ਹੈ ਕਿ ਉਹ ਕਿਸੇ ਵੀ ਝਗੜੇ ਵਿੱਚ ਨਹੀਂ ਪੈਂਦਾ ਅਤੇ ਨਾ ਹੀ ਆਪਣੇ ਝਗੜਿਆਂ ਵਿੱਚ ਜਿਆਦਾ ਬੋਲਦਾ ਹੈ।

ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!