Home / ਵਾਇਰਲ / ਇਹਨਾ ਪਰਿਵਾਰਾ ਨੂੰ ਦਿੱਤੇ ਜਾਣਗੇ ਬਣੇ ਬਣਾਏ ਘਰ !

ਇਹਨਾ ਪਰਿਵਾਰਾ ਨੂੰ ਦਿੱਤੇ ਜਾਣਗੇ ਬਣੇ ਬਣਾਏ ਘਰ !

ਦੋਸਤੋ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਲਈ 25 ਹਜ਼ਾਰ ਘਰ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਅਜਿਹੇ ਗਰੀਬ ਪਰਿਵਾਰ ਜਿਹਨਾਂ ਕੋਲ ਰਹਿਣ ਦੇ ਲਈ ਘਰ ਨਹੀਂ ਹੈ ਅਤੇ ਉਹ ਘਰ ਬਣਾਉਣ ਦੇ ਯੋਗ ਨਹੀਂ ਹਨ ਉਨ੍ਹਾਂ ਦੇ ਲਈ ਸਰਕਾਰ ਵੱਲੋਂ 25 ਹਜ਼ਾਰ ਛੋਟੇ

ਘਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇੱਕ ਮੀਟਿੰਗ ਕਰਵਾਈ ਗਈ।ਜਿਸ ਵਿੱਚ ਉਹਨਾਂ ਨੇ ਇਸ ਬਾਰੇ ਐਲਾਨ ਕੀਤਾ ਹੈ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਇਸ ਟੀਚੇ ਨੂੰ ਪੂਰਾ ਕਰਨ ਦੇ ਲਈ

ਸਰਕਾਰ ਵੱਲੋਂ ਵੱਖ ਵੱਖ ਥਾਵਾਂ ਤੇ ਬਹੁਤ ਸਾਰੀ ਜ਼ਮੀਨ ਖ਼ਰੀਦ ਲਈ ਹੈ ਅਤੇ ਵੱਖ ਵੱਖ ਅਥਾਰਟੀਆਂ ਨੇ ਜ਼ਮੀਨ ਪ੍ਰਾਪਤ ਕਰ ਲਈ ਹੈ।ਜਿਵੇਂ ਕਿ ਦੋਸਤੋ ਮੁਹਾਲੀ ਅੰਮ੍ਰਿਤਸਰ ਅਤੇ ਹੋਰ ਵੀ ਸ਼ਹਿਰਾਂ ਦੇ ਵਿੱਚ ਇਸ ਜ਼ਮੀਨ ਨੂੰ ਖਰੀਦਿਆ ਗਿਆ ਹੈ।ਬਹੁਤ ਜਲਦੀ ਹੀ ਇਨ੍ਹਾਂ ਜ਼ਮੀਨਾਂ ਦੇ

ਉੱਤੇ ਘਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।ਸਰਕਾਰ ਇਹਨਾਂ ਲੋਕਾਂ ਕੋਲੋਂ ਉਹ ਜ਼ਮੀਨ ਦਾ ਕੋਈ ਵੀ ਪੈਸਾ ਨਹੀਂ ਲਵੇਗੀ।ਜਦੋਂ ਇਹਨਾਂ ਗਰੀਬ ਪਰਿਵਾਰਾਂ ਨੂੰ ਘਰ ਮਿਲ ਜਾਵੇਗਾ ਤਾਂ ਮਹੀਨੇ ਦੀ ਚਾਰ ਹਜ਼ਾਰ ਰੁਪਏ ਦੀ ਕਿਸ਼ਤ ਦੇਣੀ ਹੋਵੇਗੀ।ਇਸ

ਯੋਜਨਾ ਦੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮੋਦੀ ਨੇ ਕਰ ਦਿੱਤਾ ਵੱਡਾ ਐਲਾਨ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕਰੋਨਾ ਦੀ ਤੀਸਰੀ ਲਹਿਰ ਚੱਲ ਰਹੀ ਹੈ …

Leave a Reply

Your email address will not be published.

error: Content is protected !!