Home / ਵਾਇਰਲ / ਅੱਜ ਤੋ ਇਹਨਾ ਮੁਲਾਜਮਾ ਦੀਆ ਲੱਗਣਗੀਆ ਮੌਜਾ !

ਅੱਜ ਤੋ ਇਹਨਾ ਮੁਲਾਜਮਾ ਦੀਆ ਲੱਗਣਗੀਆ ਮੌਜਾ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਮੁਲਾਜ਼ਮਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ।ਦੋਸਤੋ ਕੱਲ੍ਹ 26 ਜਨਵਰੀ ਦੇ ਮੌਕੇ ਉੱਤੇ ਕੁਝ ਵੱਡੇ ਐਲਾਨ ਹੋ ਸਕਦੇ ਹਨ।ਇਹਨਾਂ ਐਲਾਨਾਂ ਦਾ ਫਾਇਦਾ ਸਰਕਾਰੀ ਮੁਲਾਜ਼ਮਾਂ ਨੂੰ ਹੀ ਹੋ ਸਕਦਾ ਹੈ।

ਸੈਂਟਰ ਗੋਰਮੈਂਟ ਵੱਲੋਂ ਕੁਝ ਐਲਾਨ ਕੀਤੇ ਜਾ ਸਕਦੇ ਹਨ। ਦੋਸਤੋ ਸੂਤਰਾਂ ਦਾ ਕਹਿਣਾ ਹੈ ਕਿ ਹੁਣ ਇੱਕ ਵਾਰ ਫਿਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਹੋ ਸਕਦਾ ਹੈ। ਜਿਸ ਨਾਲ ਕਿ ਮਹਿੰਗਾਈ ਦੇ ਇਸ ਸਮੇਂ ਵਿੱਚ ਉਨ੍ਹਾਂ ਨੂੰ ਕਾਫੀ ਜ਼ਿਆਦਾ ਲਾਭ ਹੋ ਸਕਦਾ ਹੈ।

ਇਸਦੇ ਨਾਲ ਨਾਲ ਦੋਸਤੋ ਮੁਲਾਜ਼ਮਾਂ ਦੇ ਡੀਏ ਦਾ ਭੁਗਤਾਨ ਕੀਤਾ ਜਾਵੇਗਾ।ਬਹੁਤ ਸਾਰੇ ਮੁਲਾਜ਼ਮਾਂ ਨੇ ਪਿਛਲੇ ਡੀਏ ਦੇ ਭੁਗਤਾਨ ਨਹੀਂ ਕੀਤੇ ਗਏ ਸਨ।ਹੁਣ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ ਡੀਏ ਦਾ ਭੁਗਤਾਨ ਵੀ ਕਰ ਦੇਵੇਗੀ।ਜੇਕਰ ਸਰਕਾਰ

ਇਹਨਾਂ ਦਾ ਇੱਕਠਾ ਭੁਗਤਾਨ ਕਰਦੀ ਹੈ ਤਾਂ ਮੁਲਾਜ਼ਮਾਂ ਨੂੰ ਦੋ ਲੱਖ ਰੁਪਏ ਤੱਕ ਦਾ ਫਾਇਦਾ ਹੋ ਸਕਦਾ ਹੈ।ਇਸ ਤਰ੍ਹਾਂ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਕਲਯੁਗੀ ਮਾ ਬਾਪ ਦਾ ਕਾਰਾ ਰੌਗਟੇ ਖੜੇ ਹੋ ਜਾਣੇ !

ਅੱਜ ਕੱਲ੍ਹ ਦੇ ਕਲਯੁਗੀ ਸਮੇਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ …

Leave a Reply

Your email address will not be published.

error: Content is protected !!