ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਿਹਾ ਹੈ ਕਿ ਹੁਣ ਦਫਤਰਾਂ ਅਤੇ ਬੈਂਕਾਂ ਨੇ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਈ ਪੀ ਐਫ ਪੈਨਸ਼ਨ ਮਹੀਨੇ ਦੇ ਆਖਰੀ ਦਿਨਾਂ ਵਿੱਚ ਉਹਨਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।ਇਹ ਸਭ ਆਰ ਬੀ ਆਈ ਦੀ ਦੇਖਰੇਖ
ਦੇ ਵਿੱਚ ਫੈਸਲਾ ਲਿਆ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਇਸ ਦਾ ਫੈਸਲਾ 13 ਜਨਵਰੀ ਨੂੰ ਇੱਕ ਮੀਟਿੰਗ ਵਿੱਚ ਲਿਆ ਗਿਆ ਸੀ।ਇਸ ਫ਼ੈਸਲੇ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਦੇ ਖਾਤਿਆਂ ਵਿੱਚ ਮਹੀਨੇ ਦੇ ਆਖਰੀ ਦਿਨਾਂ ਦੇ ਵਿੱਚ ਪੈਨਸ਼ਨ ਕਰੈਡਿਟ ਕਰ
ਦਿੱਤੀ ਜਾਵੇਗੀ।ਇਸ ਤਰ੍ਹਾਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਇਹ ਰਕਮ ਆਪਣੇ ਆਪ ਆ ਜਾਵੇਗੀ।ਈ ਪੀ ਐਫ ਪੈਨਸ਼ਨ 58 ਸਾਲ ਦੀ ਉਮਰ ਦੇ ਵਿੱਚ ਲੱਗ ਜਾਂਦੀ ਹੈ।ਇਸ ਨੂੰ ਭਵਿੱਖ ਦੇ ਲਈ ਸਟੋਰ ਕੀਤਾ ਜਾ ਸਕਦਾ ਹੈ।ਸੋ ਦੋਸਤੋ ਇਸ ਖ਼ਬਰ ਬਾਰੇ
ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।