Breaking News
Home / ਵਾਇਰਲ / ਉਰਵਸੀ ਦੀਆ ਇਹਨਾ ਤਸਵੀਰਾ ਨੂੰ ਦੇਖ ਚੱਕਰ ਖਾ ਜਾਓਗੇ !

ਉਰਵਸੀ ਦੀਆ ਇਹਨਾ ਤਸਵੀਰਾ ਨੂੰ ਦੇਖ ਚੱਕਰ ਖਾ ਜਾਓਗੇ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ।ਉਰਵਸ਼ੀ ਰੌਤੇਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ‘ਸਿੰਘ ਸਾਹੇਬ ਦਿ ਗ੍ਰੇਟ’ ਨਾਲ ਕੀਤੀ ਸੀ। ਇਸ ਫਿਲਮ ‘ਚ ਉਹ ਸੰਨੀ ਦਿਓਲ

ਦੇ ਨਾਲ ਨਜ਼ਰ ਆਈ ਸੀ, ਜਿਸ ‘ਚ ਉਸ ਦੇ ਕੰਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਸ ਨੇ ਕਈ ਮਿਊਜ਼ਿਕ ਵੀਡੀਓਜ਼ ਕੀਤੇ ਹਨ, ਜਿਨ੍ਹਾਂ ‘ਚ ‘ਲਵ ਡੋਜ਼’, ‘ਲਾਲ ਦੁਪੱਟਾ’, ‘ਬਿਜਲੀ ਕੀ ਤਾਰ’, ‘ਏਕ ਲੜਕੀ ਭੀਗੀ ਭਾਗੀ ਸੀ’, ‘ਡੌਬ ਗਏ’ ਅਤੇ

‘ਵੋ ਚੰਦ ਕਹਾਂ ਸੇ ਲਾਗੀ’ ਸ਼ਾਮਲ ਹਨ। ਚਰਚਾ ਹੈ ਕਿ ਉਰਵਸ਼ੀ ਰੌਤੇਲਾ ਜਲਦ ਹੀ ਫਿਲਮ ‘ਬਲੈਕ ਰੋਜ਼’ ‘ਚ ਨਜ਼ਰ ਆਵੇਗੀ। ਸੋਸ਼ਲ ਮੀਡੀਆ ਸਨਸਨੀ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਉਰਵਸ਼ੀ ਨੇ ਹਲਕਾ ਮੇਕਅੱਪ ਕੀਤਾ ਹੈ। ਇੱਥੇ ਅਦਾਕਾਰਾ ਨੇ ਆਪਣੇ

ਵਾਲ ਖੁੱਲ੍ਹੇ ਛੱਡ ਦਿੱਤੇ ਹਨ। ਹੁਣ ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀ ਹੈ। ਇਸ ਪੋਸਟ ਨੂੰ ਹੁਣ ਤੱਕ ਲੱਖਾਂ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਅਦਾਕਾਰਾ ਦੇ ਵੀਡੀਓ ‘ਤੇ ਟਿੱਪਣੀ ਕਰਨ ਦਾ ਸਿਲਸਿਲਾ ਜਾਰੀ ਹੈ। ਪ੍ਰਸ਼ੰਸਕਾਂ ਦੇ

ਨਾਲ-ਨਾਲ ਸਾਰੇ ਯੂਜ਼ਰਸ ਲਈ ਤਸਵੀਰਾਂ ਤੋਂ ਅੱਖਾਂ ਮੀਚਣਾ ਮੁਸ਼ਕਿਲ ਹੋ ਗਿਆ ਹੈ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅਜੀਬੋ ਗਰੀਬ ਘਟਨਾ ਘਰ ਦੀ ਛੱਤ ਹੋਈ ਅਚਾਨਕ ਗਾਇਬ !

ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦੀ ਰਹਿੰਦੀ ਹੈ।ਪੰਜਾਬ ਦੇ ਵਿੱਚ …

Leave a Reply

Your email address will not be published.

error: Content is protected !!