Home / ਵਾਇਰਲ / ਸਾਵਧਾਨ ਹੁਣ ਸਾਮ 7 ਵਜੇ ਲਈ ਹੋਇਆ ਇਹ ਐਲਾਨ ਦੇਖੋ ਪੂਰੀ ਖਬਰ !

ਸਾਵਧਾਨ ਹੁਣ ਸਾਮ 7 ਵਜੇ ਲਈ ਹੋਇਆ ਇਹ ਐਲਾਨ ਦੇਖੋ ਪੂਰੀ ਖਬਰ !

ਦੋਸਤੋ ਭਾਰਤ ਦੇ ਵਿੱਚ ਕਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ।ਜਿਸਦੇ ਮੱਦੇਨਜ਼ਰ ਰਖਦੇ ਹੋਏ ਹਰ ਸੂਬੇ ਦੀਆਂ ਸਰਕਾਰਾਂ ਵੱਲੋਂ ਹਦਾਇਤਾਂ ਅਪਣਾਈਆਂ ਜਾ ਰਹੀਆਂ ਹਨ।ਦੋਸਤੋ ਹੁਣ ਇਸ ਖ਼ਤਰੇ ਨੂੰ ਦੇਖਦੇ ਹੋਏ ਸ਼ਾਮ 7 ਵਜੇ ਤੱਕ ਲਈ ਹੋ ਗਿਆ ਇਹ

ਐਲਾਨ।ਤੁਹਾਨੂੰ ਦੱਸ ਦਈਏ ਕਿ ਹਰਿਆਣਾ ਦੇ ਵਿੱਚ ਕਰੋਨਾ ਦੇ ਕੇਸ ਵਧ ਰਹੇ ਹਨ ਜਿਸਦੇ ਮੱਦੇਨਜ਼ਰ ਸਰਕਾਰ ਵੱਲੋਂ 10 ਫਰਵਰੀ ਤੱਕ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।ਹੁਣ ਹਰਿਆਣਾ ਦੇ ਵਿੱਚ ਜਿਮ ਨੂੰ ਖੋਲ੍ਹਣ ਦੀ 50 ਫੀਸਦੀ ਛੋਟ

ਦਿੱਤੀ ਗਈ ਹੈ। ਹਰਿਆਣੇ ਦੀ ਸਰਕਾਰ ਨੇ ਲੋਕਾਂ ਨੂੰ ਸਖ਼ਤੀ ਦੇ ਨਾਲ ਹਦਾਇਤਾਂ ਦੀ ਪਾਲਣਾ ਕਰਨ ਦੇ ਲਈ ਕਿਹਾ ਹੈ। ਇਸ ਤਰ੍ਹਾਂ ਦੋਸਤੋ ਸੂਬੇ ਦੀਆਂ ਸਰਕਾਰਾਂ ਵੱਲੋਂ ਵੱਖ ਵੱਖ ਹਦਾਇਤਾਂ ਅਪਣਾਈਆ ਜਾ ਰਹੀਆਂ ਹਨ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

ਦੋਸਤੋ ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ …

Leave a Reply

Your email address will not be published.

error: Content is protected !!