Breaking News
Home / ਵਾਇਰਲ / ਘਰ ਚ ਪਤੀ ਸੀ ਗਰਲਫਰੈਡ ਨਾਲ ਉੱਪਰੋ ਪਹੁੰਚ ਗਈ ਘਰਵਾਲੀ !

ਘਰ ਚ ਪਤੀ ਸੀ ਗਰਲਫਰੈਡ ਨਾਲ ਉੱਪਰੋ ਪਹੁੰਚ ਗਈ ਘਰਵਾਲੀ !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅੱਜਕਲ੍ਹ ਬਹੁਤ ਸਾਰੇ ਲੋਕਾਂ ਦੇ ਨਾਜਾਇਜ਼ ਸੰਬੰਧ ਸਾਹਮਣੇ ਆ ਰਹੇ ਹਨ ਜੋ ਕਿ ਸ਼ਰਮਨਾਕ ਗੱਲ ਹੈ।ਬਹੁਤ ਸਾਰੇ ਲੋਕਾਂ ਦੀ ਵੀਡੀਓਜ਼ ਲੋਕਾਂ ਸਾਹਮਣੇ ਆ

ਜਾਂਦੀਆਂ ਹਨ।ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਜਿਸ ਵਿੱਚ ਇੱਕ ਪਤੀ ਆਪਣੀ ਗਰਲਫ੍ਰੈਂਡ ਦੇ ਘਰ ਗਿਆ ਹੋਇਆ ਸੀ।ਜਿਸ ਤੋਂ ਬਾਅਦ ਉਸ ਦੀ ਪਤਨੀ ਵੀ ਉਥੇ ਜਾ ਪਹੁੰਚਦੀ ਹੈ ਅਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ

ਮੀਡੀਆ ਤੇ ਵਾਇਰਲ ਕਰ ਦਿੰਦੀ ਹੈ।ਪਤਨੀ ਦੇ ਆਉਣ ਤੇ ਪਤੀ ਸਾਫ਼ ਮੁੱਕਰ ਜਾਂਦਾ ਹੈ ਅਤੇ ਉਥੋਂ ਚਲਾ ਜਾਂਦਾ ਹੈ।ਇਸ ਤਰ੍ਹਾਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਅਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਇਸ ਬਾਰੇ ਹੋਰ

ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ

ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਅਜੀਬੋ ਗਰੀਬ ਘਟਨਾ ਘਰ ਦੀ ਛੱਤ ਹੋਈ ਅਚਾਨਕ ਗਾਇਬ !

ਸੋਸ਼ਲ ਮੀਡੀਆ ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਉਂਦੀ ਰਹਿੰਦੀ ਹੈ।ਪੰਜਾਬ ਦੇ ਵਿੱਚ …

Leave a Reply

Your email address will not be published.

error: Content is protected !!