ਬਹੁਤ ਜਲਦੀ ਹੀ 2022 ਦਾ ਬਜਟ ਪੇਸ਼ ਕੀਤਾ ਜਾਵੇਗਾ ਜਿਸ ਦਾ ਬਹੁਤ ਸਾਰੇ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।ਜਿਹੜੇ ਲੋਕ ਟੈਕਸ ਅਦਾ ਕਰਦੇ ਹਨ ਉਨ੍ਹਾਂ ਨੂੰ ਇਸ ਬਜਟ ਦਾ ਇੰਤਜ਼ਾਰ ਹੈ ਕਿਉਂਕਿ ਇਸ ਬਜਟ ਨੂੰ ਪੇਸ਼ ਕਰਦੇ ਸਮੇਂ ਵੱਡੇ ਐਲਾਨ ਹੋ ਸਕਦੇ ਹਨ।
ਬਜਟ ਪੇਸ਼ ਕਰਤਾ ਵੱਲੋਂ ਟੈਕਸ ਦੀ ਨਵੀ ਵਿਕਲਪਿਕ ਪ੍ਰਣਾਲੀ ਨੂੰ ਲਾਗੂ ਕੀਤਾ ਜਾ ਸਕਦਾ ਹੈ ਜਿਸ ਵਿੱਚ ਟੈਕਸ ਦੀਆਂ ਦਰਾਂ ਘੱਟ ਹੋ ਸਕਦੀਆਂ ਹਨ। ਪਿਛਲੇ ਬਜਟ ਦੇ ਵਿੱਚ ਵੀ ਨਵੀਂ ਪ੍ਰਣਾਲੀ ਨੂੰ ਲਾਗੂ ਕੀਤਾ ਜਾਣਾ ਸੀ, ਪਰ ਇਹ ਨਵੀਂ ਪ੍ਰਣਾਲੀ ਨਿਜੀ ਟੈਕਸ
ਕਰਤਾਵਾਂ ਦਾ ਦਿਲ ਨਹੀਂ ਜਿੱਤ ਸਕੀ ਸੀ।ਇਸੇ ਤਰ੍ਹਾਂ ਕਾਰਪੋਰੇਟ ਟੈਕਸ ਕਰਤਾਵਾਂ ਦੇ ਲਈ ਵੀ ਨਵੀ ਵਿਕਲਪਿਕ ਪ੍ਰਣਾਲੀ ਨੂੰ ਚੁਣਿਆ ਜਾਵੇਗਾ।ਬਜਟ ਪੇਸ਼ ਹੋਣ ਤੋਂ ਬਾਅਦ ਟੈਕਸ ਦੀ ਰਕਮ ਦੇ ਵਿੱਚ ਵੀ ਕਟੋਤੀ ਵੀ ਸਕਦੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ
ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।