ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿਥੇ ਬਹੁਤ ਸਾਰੇ ਲੋਕਾਂ ਦੁਆਰਾ ਵੀਡੀਓ ਅਪਲੋਡ ਕੀਤੀਆਂ ਜਾਂਦੀਆਂ ਹਨ।ਬਹੁਤ ਸਾਰੇ ਲੋਕ ਪੈਰਾਨੌਰਮਲ ਐਕਟੀਵਿਟੀ ਉਪਰ ਵੀਡੀਓ ਬਣਾਉਂਦੇ ਹਨ ਅਤੇ ਲੋਕਾਂ ਦਾ ਮਨੋਰੰਜਨ ਕਰਦੇ ਹਨ। ਇਸੇ
ਤਰ੍ਹਾਂ ਦੀ ਹੀ ਇੱਕ ਵੀਡੀਓ ਬਣਾਈ ਗਈ ਜਿਸਦੇ ਵਿੱਚ ਇੱਕ ਖਾਲੀ ਘਰ ਦੇ ਵਿੱਚ ਜਾਇਆ ਜਾਂਦਾ ਹੈ ਤੇ ਭੂਤ ਲੱਭਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਇਸ ਵੀਡੀਓ ਨੂੰ ਬਣਾਉਣ ਵਾਲੇ ਖੁਦ ਵੀ ਇਸ ਵੀਡੀਓ ਦੇ ਵਿੱਚ ਡਰੇ ਹੋਏ ਨਜ਼ਰ ਆ ਰਹੇ ਹਨ।ਹਾਲਾਂਕਿ
ਅਜਿਹੀ ਕੋਈ ਚੀਜ਼ ਨਹੀਂ ਹੁੰਦੀ ਪਰ ਬਹੁਤ ਸਾਰੇ ਲੋਕਾਂ ਦੁਆਰਾ ਅਜਿਹੀਆਂ ਵੀਡੀਓ ਬਣਾਈਆਂ ਜਾਂਦੀਆਂ ਹਨ।ਇਸ ਵੀਡੀਉ ਬਾਰੇ ਲੋਕਾਂ ਦੇ ਵੱਖ ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ।ਇਸ ਵੀਡੀਉ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ
ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।