Breaking News
Home / ਵਾਇਰਲ / ਕੇਦਰ ਵੱਲੋ ਇਹਨਾ ਲੋਕਾ ਲਈ ਆਈ ਖੁਸਖਬਰੀ ਲੋਕ ਕਰਤੇ ਬਾਗੋ ਬਾਗ !

ਕੇਦਰ ਵੱਲੋ ਇਹਨਾ ਲੋਕਾ ਲਈ ਆਈ ਖੁਸਖਬਰੀ ਲੋਕ ਕਰਤੇ ਬਾਗੋ ਬਾਗ !

ਦੋਸਤੋ ਅਜਿਹੇ ਬਹੁਤ ਸਾਰੇ ਬੱਚੇ ਹੁੰਦੇ ਹਨ ਜੋ ਕਿ ਮਾਨਸਿਕ ਰੋਗਾਂ ਤੋਂ ਪੀੜਤ ਹੁੰਦੇ ਹਨ ਅਤੇ ਜਿਹਨਾਂ ਦੀ ਹਾਲਤ ਤਰਸਯੋਗ ਹੁੰਦੀ ਹੈ।ਅਜਿਹੇ ਬੱਚਿਆਂ ਨੂੰ ਆਪਣੀ ਪੂਰੀ ਜ਼ਿੰਦਗੀ ਦੂਜਿਆਂ ਤੇ ਨਿਰਭਰ ਰਹਿਣਾ ਪੈਂਦਾ ਹੈ।ਹੁਣ ਇਹਨਾਂ ਬੱਚਿਆਂ ਦੀ ਭਲਾਈ ਦੇ ਲਈ

ਕੇਂਦਰ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ।ਜਿਹੜੇ ਬੱਚੇ ਮਾਨਸਿਕ ਰੋਗ ਤੋਂ ਪੀੜਤ ਹਨ ਉਨ੍ਹਾਂ ਨੂੰ ਪੈਨਸ਼ਨ ਲੱਗ ਜਾਵੇਗੀ।ਕੇਂਦਰ ਮੰਤਰੀ ਜਤਿੰਦਰ ਸਿੰਘ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਅਜਿਹੇ ਬੱਚੇ ਮਾਤਾ-ਪਿਤਾ ਦੇ ਲਈ ਕਾਫੀ ਮੁਸ਼ਕਿਲ ਬਣ ਜਾਂਦੇ ਹਨ

ਅਤੇ ਇਨ੍ਹਾਂ ਬੱਚਿਆਂ ਨੂੰ ਵੀ ਸਾਰੀ ਜ਼ਿੰਦਗੀ ਦੂਸਰਿਆਂ ਤੇ ਨਿਰਭਰ ਰਹਿਣਾ ਪੈਂਦਾ ਹੈ। ਅਜਿਹੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਬੱਚਿਆਂ ਨੂੰ ਪੈਨਸ਼ਨ ਸਰਕਾਰ ਵੱਲੋਂ ਦਿੱਤੀ ਜਾਵੇਗੀ।ਇਸ ਨਾਲ ਅਜਿਹੇ ਬੱਚਿਆਂ ਦਾ ਬਹੁਤ ਸਾਰਾ ਫਾਇਦਾ ਹੋ ਸਕਦਾ ਹੈ ਅਤੇ ਉਨ੍ਹਾਂ ਦਾ ਜੀਵਨ-ਨਿਰਬਾਹ

ਹੋ ਸਕਦਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਲਈ ਇਹ ਐਲਾਨ ਕੀਤਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!