ਦੋਸਤੋ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਕਾਫੀ ਜ਼ਿਆਦਾ ਸਰਦੀ ਕੁਝ ਦਿਨਾਂ ਤੋਂ ਪੈ ਰਹੀ ਹੈ।ਪੰਜਾਬ ਦੇ ਵਿੱਚ ਕਾਫ਼ੀ ਦਿਨਾਂ ਤੋਂ ਬਾਅਦ ਲੋਕਾਂ ਨੂੰ ਧੁੱਪ ਦੇਖਣ ਨੂੰ ਨਸੀਬ ਹੋਈ ਅਤੇ ਇਸੇ ਦੌਰਾਨ ਠੰਡ ਦਾ ਸਾਹਮਣਾ ਵੀ ਕਰਨਾ ਪਿਆ।ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ
ਜਾ ਰਹੀ ਹੈ ਕਿ ਹੁਣ ਕੁਝ ਇਲਾਕਿਆਂ ਵਿੱਚ ਮੀਂਹ ਦੇਖਣ ਨੂੰ ਮਿਲ ਸਕਦਾ ਹੈ।ਮੌਸਮ ਵਿਭਾਗ ਵੱਲੋਂ ਆਪਣੀ ਰਿਪੋਰਟ ਪੇਸ਼ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਹਰਿਆਣਾ ਅਤੇ ਕੁਝ ਹੋਰ ਇਲਾਕਿਆਂ ਦੇ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈ ਸਕਦਾ ਹੈ।ਤੁਹਾਨੂੰ ਦੱਸ
ਦਈਏ ਕਿ ਇਨ੍ਹਾਂ ਇਲਾਕਿਆਂ ਦੇ ਵਿੱਚ 2 ਅਤੇ 3 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।ਇਸ ਤੋਂ ਬਾਅਦ ਮੌਸਮ ਸਾਫ਼ ਦੱਸਿਆ ਗਿਆ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਅਲਰਟ ਜਾਰੀ ਕਰ ਦਿੱਤੇ ਜਾਂਦੇ ਹਨ।ਇਸ ਤਰ੍ਹਾਂ ਦੋਸਤੋ ਕਿਹਾ ਜਾ
ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਹਨਾਂ ਇਲਾਕਿਆਂ ਦੇ ਵਿੱਚ ਮੀਂਹ ਵੇਖਿਆ ਜਾ ਸਕਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।