Breaking News
Home / ਦੇਸੀ ਨੁਸਖੇ / ਜੜ ਤੋ ਖਤਮ ਹੋਣਗੀਆ ਇਹ ਸਾਰੀਆ ਸਮੱਸਿਆਵਾ ਵਰਤਕੇ ਦੇਖੋ !

ਜੜ ਤੋ ਖਤਮ ਹੋਣਗੀਆ ਇਹ ਸਾਰੀਆ ਸਮੱਸਿਆਵਾ ਵਰਤਕੇ ਦੇਖੋ !

ਦੋਸਤੋ ਚਿਹਰੇ ਤੇ ਨਿਖਾਰ ਪੈਦਾ ਕਰਨ ਦੇ ਲਈ ਅਤੇ ਛਾਈਆਂ ਨੂੰ ਖ਼ਤਮ ਕਰਨ ਦੇ ਲਈ ਤੁਹਾਨੂੰ ਇੱਕ ਨੁਸਖਾ ਦੱਸਣ ਜਾ ਰਹੇ ਹਾਂ।ਇਸ ਦਾ ਇਸਤੇਮਾਲ ਤੁਸੀਂ ਰੋਜ਼ਾਨਾ ਰਾਤ ਨੂੰ ਕਰਨਾ ਹੈ।ਸਭ ਤੋਂ ਪਹਿਲਾਂ ਤੁਸੀਂ ਐਲੋਵੇਰਾ ਜੈਲ ਦੇ ਵਿੱਚ ਇੱਕ ਚੱਮਚ ਸ਼ਹਿਦ ਮਿਲਾ ਕੇ

ਉਸ ਦੇ ਨਾਲ ਆਪਣੇ ਚਿਹਰੇ ਦੀ ਚੰਗੀ ਤਰ੍ਹਾਂ ਮਸਾਜ ਕਰਨੀ ਹੈ ਤਾਂ ਜੋ ਕਿ ਡੈੱਡ ਸਕਿਨ ਨਿਕਲ ਜਾਵੇ।ਇਸ ਤੋਂ ਬਾਅਦ ਤੁਸੀਂ ਇੱਕ ਚਮਚ ਚਾਵਲ ਦਾ ਆਟਾ,1 ਚੱਮਚ ਮੁਲਠੀ ਪਾਊਡਰ, ਇੱਕ ਚੱਮਚ ਸੰਤਰੇ ਦੇ ਛਿਲਕਿਆਂ ਦਾ ਪਾਊਡਰ, ਆਲੂ ਦਾ ਰਸ ਅਤੇ ਨਿੰਬੂ ਦਾ

ਰਸ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵੋ।ਇਸ ਨੂੰ ਤੁਸੀਂ ਚੰਗੀ ਤਰ੍ਹਾਂ ਮਿਕਸ ਕਰ ਲੈਣਾ ਹੈ ਤੇ ਤੁਹਾਡਾ ਫੇਸ ਪੈਕ ਤਿਆਰ ਹੋ ਜਾਵੇਗਾ।ਆਪਣੇ ਚਿਹਰੇ ਦੇ ਉੱਤੇ ਇਸ ਨੂੰ ਲਗਾ ਕੇ ਤੁਸੀਂ ਸੁੱਕਣ ਤੱਕ ਇਸ ਨੂੰ ਲੱਗਾ ਰਹਿਣ ਦੇਣਾ ਹੈ। ਜਦੋ ਇਹ ਸੁੱਕ ਜਾਵੇ ਤਾਂ ਤੁਸੀਂ ਹਲਕੀ-ਹਲਕੀ

ਮਸਾਜ ਕਰਦੇ ਹੋਏ ਆਪਣੇ ਚਿਹਰੇ ਨੂੰ ਸਾਫ ਕਰ ਲੈਣਾਂ ਹੈ।ਫਿਰ ਤੁਸੀਂ ਪਾਣੀ ਦੇ ਨਾਲ ਆਪਣੇ ਚਿਹਰੇ ਨੂੰ ਸਾਫ ਕਰ ਲੈਣਾ ਹੈ।ਇਸ ਨੁਸਖ਼ੇ ਦਾ ਇਸਤੇਮਾਲ ਤੁਸੀਂ ਰਾਤ ਦੇ ਸਮੇਂ ਕਰਨਾ ਹੈ ਅਤੇ ਇਹ ਤੁਹਾਡੀਆਂ ਛਾਈਆਂ ਨੂੰ ਖਤਮ ਕਰ ਦੇਵੇਗਾ।ਸੋ ਦੋਸਤੋ ਇਸ ਨੁਸਖ਼ੇ ਦਾ

ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀਆ ਚ ਪਿਘਲ ਜਾਵੇਗੀ ਚਰਬੀ ਦੋ ਚਮਚ ਗੁਣਗਣੇ ਪਾਣੀ ਨਾਲ !

ਦੋਸਤੋ ਬਹੁਤ ਸਾਰੇ ਲੋਕਾਂ ਦਾ ਹਿੱਪ ਸਾਈਜ਼ ਕਾਫੀ ਜਿਆਦਾ ਵੱਧ ਜਾਂਦਾ ਹੈ ਅਤੇ ਉਹਨਾਂ ਨੂੰ …

Leave a Reply

Your email address will not be published.

error: Content is protected !!