ਸਰਕਾਰ ਵੱਲੋਂ ਆਮ ਜਨਤਾ ਦੇ ਲਈ ਬਹੁਤ ਸਾਰੀਆ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ।ਇਹਨਾਂ ਯੋਜਨਾਵਾਂ ਦੇ ਨਾਲ ਆਮ ਜਨਤਾ ਨੂੰ ਕਾਫੀ ਜ਼ਿਆਦਾ ਫ਼ਾਇਦਾ ਹੁੰਦਾ ਹੈ।ਦੋਸਤੋ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਇੱਕ ਹੋਰ ਲਾਭ ਮਿਲਣ ਜਾ ਰਿਹਾ ਹੈ।
ਸਰਕਾਰ ਵੱਲੋਂ ਨਾਮਜ਼ਦ ਲਾਭਪਾਤਰੀਆਂ ਨੂੰ ਮਿਲ ਸਕਦੇ ਹਨ ਵੀਹ ਹਜ਼ਾਰ ਰੁਪਏ। ਦੋਸਤੋ ਇਸ ਸਕੀਮ ਦਾ ਲਾਭ ਕੇਵਲ ਗਰੀਬ ਪਰਿਵਾਰਾਂ ਦੇ ਲਾਭਪਾਤਰੀਆਂ ਨੂੰ ਹੀ ਮਿਲੇਗਾ।ਇਸ ਦੇ ਲਈ ਲਾਭਪਾਤਰੀ ਆਨਲਾਈਨ ਅਪਲਾਈ ਕਰ ਸਕਦਾ ਹੈ ਅਤੇ ਇਸ ਵਿੱਚ
ਘੱਟ ਤੋਂ ਘੱਟ ਉਮਰ 60 ਸਾਲ ਹੋਣੀ ਚਾਹੀਦੀ ਹੈ।ਦੋਸਤੋ ਦੱਸ ਦੇਈਏ ਕਿ ਇਸ ਸਕੀਮ ਦੇ ਤਹਿਤ ਲਾਭਪਾਤਰੀ ਜਾਂ ਫਿਰ ਉਸ ਦੇ ਪਰਿਵਾਰਕ ਮੈਂਬਰ ਦੀ ਜੇਕਰ ਮੌਤ ਹੁੰਦੀ ਹੈ ਤਾਂ ਉਸ ਦੇ ਅੰਤਿਮ ਸੰਸਕਾਰ ਦੇ ਲਈ ਸਰਕਾਰ ਵੱਲੋਂ ਪੈਸੇ ਭੇਜੇ ਜਾਂਦੇ ਹਨ।ਜੋ ਕਿ
ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੇ ਜਾਂਦੇ ਹਨ।ਇਸ ਸਕੀਮ ਦੇ ਅਨੁਸਾਰ ਲਗਾਤਾਰ ਤਿੰਨ ਸਾਲ ਰਾਸ਼ੀ ਜਮ੍ਹਾਂ ਕਰਵਾਉਣੀ ਪੈਂਦੀ ਹੈ।ਇਸ ਤਰ੍ਹਾਂ ਦੋਸਤੋ ਤੁਸੀਂ ਇਸ ਸਕੀਮ ਦਾ ਲਾਭ ਲੈ ਸਕਦੇ ਹੋ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਲਿਖੇ ਲਿੰਕ ਤੇ ਕਲਿੱਕ
ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।