Home / ਵਾਇਰਲ / ਕੇਦਰ ਨੇ ਦਿੱਤੀ ਵੱਡੀ ਖੁਸਖਬਰੀ ਤਨਖਾਹਾ ਚ ਕੀਤਾ ਐਨਾ ਵਾਧਾ !

ਕੇਦਰ ਨੇ ਦਿੱਤੀ ਵੱਡੀ ਖੁਸਖਬਰੀ ਤਨਖਾਹਾ ਚ ਕੀਤਾ ਐਨਾ ਵਾਧਾ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਕੇਂਦਰ ਸਰਕਾਰ ਵੱਲੋਂ ਸਾਹਮਣੇ ਆ ਰਹੀ ਹੈ।ਇਹ ਖੁਸ਼ਖਬਰੀ ਕੇਂਦਰ ਸਰਕਾਰ ਦੁਆਰਾ ਦਿੱਤੀ ਗਈ ਹੈ।ਦੋਸਤੋ ਇੱਕ ਫਰਵਰੀ ਨੂੰ ਸਾਲ ਦਾ ਬਜ਼ਟ ਪੇਸ਼ ਕੀਤਾ ਗਿਆ।ਜਿਸ ਵਿੱਚ ਬਹੁਤ ਸਾਰੀਆਂ ਖ਼ੁਸ਼ਖ਼ਬਰੀਆਂ ਨਿਕਲ ਕੇ ਸਾਹਮਣੇ ਆ

ਰਹੀਆਂ ਹਨ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਹੁਣ ਮਹਿੰਗਾਈ ਭੱਤੇ ਦੇ ਵਿੱਚ 14 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਜਿਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਕਾਫੀ ਜ਼ਿਆਦਾ ਰਾਹਤ ਮਿਲਣ ਵਾਲੀ ਹੈ। ਦੋਸਤੋ ਬਜਟ ਦੇ ਵਿੱਚ ਮੁਲਾਜ਼ਮਾਂ ਦੇ ਲਈ 14 ਫੀਸਦੀ ਮਹਿੰਗਾਈ ਭੱਤੇ

ਦੇ ਵਿੱਚ ਵਾਧਾ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਹੈ।ਇਸ ਨਾਲ ਬਹੁਤ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹੁਣ ਰਾਹਤ ਮਿਲਣ ਜਾ ਰਹੀ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਹ ਵੀਡੀਓ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅਕਸਰ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!