ਦੋਸਤੋ ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਵੀਡੀਓ ਅਪਲੋਡ ਕੀਤੀਆਂ ਜਾਂਦੀਆਂ ਹਨ।ਇਹ ਵੀਡੀਓ ਦੁਨੀਆਂ ਦੇ ਵੱਖ-ਵੱਖ ਕੋਨਿਆਂ ਦੇ ਵਿੱਚ ਵੇਖੀਆਂ ਜਾਂਦੀਆਂ ਹਨ। ਦੋਸਤੋ ਇਸ ਉੱਤੇ ਅੱਜ ਕਲ੍ਹ ਕਾਲ ਰਿਕਾਰਡਿੰਗ ਵੀ
ਕਾਫੀ ਜ਼ਿਆਦਾ ਵਾਇਰਲ ਹੋ ਜਾਂਦੀਆਂ ਹਨ।ਦੋਸਤੋ ਬੀਤੇ ਸਮੇਂ ਇੱਕ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਵਾਇਰਲ ਹੋਈ।ਇਹ ਕਾਲ ਰਿਕੋਡਿੰਗ ਕਸ਼ਮੀਰ ਸੰਘਾ ਦੀ ਇੱਕ ਲੜਕੀ ਦੇ ਨਾਲ ਵਾਇਰਲ ਹੋਈ ਸੀ।ਇਸ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਸੁਣਿਆ ਗਿਆ।ਦੋਸਤੋ
ਉਹੀ ਕਸ਼ਮੀਰ ਸੰਘਾ ਨੇ ਕੈਮਰੇ ਦੇ ਸਾਹਮਣੇ ਆ ਕੇ ਆਪਣੇ ਬਿਆਨ ਦਿੱਤੇ।ਇਹ ਕਸ਼ਮੀਰ ਸੰਘਾ ਤਰਨਤਾਰਨ ਦਾ ਰਹਿਣ ਵਾਲਾ ਹੈ। ਉਸਨੇ ਕਿਹਾ ਕਿ ਕਾਲ ਰਿਕਾਰਡਿੰਗ ਵਾਲੀ ਲੜਕੀ ਉਸਦੀ ਰਿਸ਼ਤੇਦਾਰ ਸੀ ਅਤੇ ਉਨ੍ਹਾਂ ਨੂੰ ਉਂਝ ਹੀ ਬਦਨਾਮ ਕਰ ਦਿੱਤਾ।ਉਸਨੇ ਕਿਹਾ
ਕਿ ਵਾਇਰਲ ਕਰਨ ਵਾਲੇ ਲੋਕ ਵਿਹਲੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਕੋਈ ਕੰਮ ਨਹੀਂ ਹੁੰਦਾ।ਇਸ ਤਰ੍ਹਾਂ ਦੋਸਤੋ ਕਸ਼ਮੀਰ ਸੰਘਾ ਨੇ ਕੈਮਰੇ ਦੇ ਸਾਹਮਣੇ ਆ ਕੇ ਲੋਕਾਂ ਨੂੰ ਆਪਣੇ ਬਿਆਨ ਦਿੱਤੇ।ਇਸ ਵਾਇਰਲ ਵੀਡੀਓ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।