ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਜਨਤਾ ਦੇ ਲਈ ਚਲਾਈਆਂ ਜਾ ਰਹੀਆਂ ਹਨ।ਇਸ ਨਾਲ ਉਨ੍ਹਾਂ ਨੂੰ ਕਾਫੀ ਜ਼ਿਆਦਾ ਲਾਭ ਮਿਲ ਸਕਦਾ ਹੈ।ਦੋਸਤੋ ਜਿਹਨਾਂ ਲੋਕਾਂ ਦੀਆਂ ਲੇਬਰ ਕਾਪੀਆਂ ਬਣੀਆਂ ਹੋਈਆਂ ਹਨ
ਉਨ੍ਹਾਂ ਦੇ ਲਈ ਇੱਕ ਹੋਰ ਵੱਡੀ ਸਕੀਮ ਬੀ ਓ ਸੀ ਬੋਰਡ ਵੱਲੋਂ ਤਿਆਰ ਕੀਤੀ ਗਈ ਹੈ।ਇਸ ਦੇ ਅਧੀਨ ਜਦੋਂ ਤੁਹਾਡੀ ਉਮਰ 60 ਸਾਲ ਹੋ ਜਾਂਦੀ ਹੈ ਤਾਂ ਤੁਹਾਨੂੰ 61000 ਰੁਪਏ ਤੱਕ ਦਾ ਲਾਭ ਹੋ ਸਕਦਾ ਹੈ।ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼
ਵੈਲਫੇਅਰ ਬੋਰਡ ਦੇ ਲਾਭਪਾਤਰੀਆਂ ਲਈ ਇਹ ਸਕੀਮ ਕੱਢੀ ਗਈ।ਇਸ ਲਈ ਤੁਸੀਂ ਅਪਲਾਈ ਕਰ ਸਕਦੇ ਹੋ ਅਤੇ 60 ਦੇ ਲੋਕਾਂ ਨੂੰ ਇਸ ਦਾ ਲਾਭ ਹੋ ਸਕਦਾ ਹੈ।ਜਿਹਨਾਂ ਦੀਆਂ ਲੇਬਰ ਕਾਪੀਆਂ ਬਣੀਆਂ ਹੋਈਆਂ ਹਨ ਉਹ ਅਜਿਹੀਆਂ ਬਹੁਤ
ਸਾਰੀਆਂ ਸਕੀਮਾਂ ਦਾ ਫਾਇਦਾ ਲੈ ਸਕਦੇ ਹਨ।ਇਸ ਸਕੀਮ ਦੇ ਤਹਿਤ ਜੇਕਰ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋ ਜਾਂਦੀ ਹੈ ਤਾਂ ਅੰਤਿਮ ਸੰਸਕਾਰ ਦੇ ਲਈ ਰਾਸ਼ੀ ਭੇਜੀ ਜਾਂਦੀ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ
ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।