Breaking News
Home / ਵਾਇਰਲ / ਦਿੱਲੀ ਗੈਗਰੇਪ ਦਾ ਸਿਕਾਰ ਕੁੜੀ ਦੇ ਚਾਚੇ ਦੇ ਮੁੰਡੇ ਨੇ ਅੱਜ ਕਰਤੇ ਰਾਤਾ ਦੇ ਗੰਦੇ ਸੱਚ ਦੇ ਹੋਸ ਉਡਾਊ ਖੁਲਾਸੇ !

ਦਿੱਲੀ ਗੈਗਰੇਪ ਦਾ ਸਿਕਾਰ ਕੁੜੀ ਦੇ ਚਾਚੇ ਦੇ ਮੁੰਡੇ ਨੇ ਅੱਜ ਕਰਤੇ ਰਾਤਾ ਦੇ ਗੰਦੇ ਸੱਚ ਦੇ ਹੋਸ ਉਡਾਊ ਖੁਲਾਸੇ !

ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਦਿੱਲੀ ਤੋਂ ਸਾਹਮਣੇ ਆਇਆ ਸੀ।ਜਿੱਥੇ ਕਿ ਇੱਕ ਲੜਕੀ ਦੇ ਨਾਲ ਪਹਿਲਾਂ ਗੈਂਗਰੇਪ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਤਸੀਹੇ ਵੀ ਦਿੱਤੇ ਗਏ। ਕੁਝ ਔਰਤਾਂ ਵੱਲੋਂ ਉਸਦੇ ਵਾਲ ਕੱਟ ਦਿੱਤੇ ਗਏ ਅਤੇ

ਉਸਦੇ ਮੂੰਹ ਤੇ ਕਾਲਖ ਲਗਾ ਕੇ ਉਸ ਨੂੰ ਬਜ਼ਾਰ ਵਿੱਚ ਘੁਮਾਇਆ ਗਿਆ।ਇਸ ਮਾਮਲੇ ਦੇ ਬਾਰੇ ਇੱਕ ਖਬਰ ਸਾਹਮਣੇ ਆਈ ਹੈ।ਪੁਲਿਸ ਵੱਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।ਘੱਟੋ ਘੱਟ ਇਸ ਵਿੱਚ 18 ਦੋਸ਼ੀ ਸ਼ਾਮਿਲ ਸਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ

ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮੁਸਤੈਦੀ ਕਰਦੇ ਹੋਏ ਦੋਸ਼ੀਆਂ ਨੂੰ ਫੜਿਆ ਜਾ ਰਿਹਾ ਹੈ ਅਤੇ ਜਗ੍ਹਾ-ਜਗ੍ਹਾ ਨਾਕਾਬੰਦੀ ਕੀਤੀ ਜਾ ਰਹੀ ਹੈ।ਲੜਕੀ ਨੂੰ ਇਨਸਾਫ਼ ਦਿਵਾਇਆ ਜਾਵੇਗਾ।ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ

ਸਜ਼ਾ ਦਿੱਤੀ ਜਾਵੇ।ਇਸ ਮਾਮਲੇ ਦੇ ਬਾਰੇ ਵਿੱਚ ਬਹੁਤ ਸਾਰੇ ਵੱਡੇ ਵੱਡੇ ਖੁਲਾਸੇ ਹੋ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!