Breaking News
Home / ਵਾਇਰਲ / ਪੰਜਾਬ ਚ ਐਨਾ ਟਾਈਮ ਬਿਜਲੀ ਰਹੇਗੀ ਬੰਦ ਸਾਵਧਾਨ !

ਪੰਜਾਬ ਚ ਐਨਾ ਟਾਈਮ ਬਿਜਲੀ ਰਹੇਗੀ ਬੰਦ ਸਾਵਧਾਨ !

ਦੋਸਤੋ ਸਰਕਾਰ ਵੱਲੋਂ ਆਏ ਦਿਨ ਨਵੇਂ ਨਵੇਂ ਐਲਾਨ ਕਰਕੇ ਲੋਕਾਂ ਨੂੰ ਖੁਸ਼ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਹਰ ਸਹੂਲਤ ਦਾ ਆਨੰਦ ਲੈ ਸਕਣ।ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਐਲਾਨ ਕੀਤੇ ਜਾਂਦੇ ਹਨ।ਦੋਸਤੋ ਬਹੁਤ ਸਾਰੇ ਲੋਕਾਂ ਦਾ ਕਾਰੋਬਾਰ ਬਿਜਲੀ ਦੇ ਉਪਰ

ਵੀ ਨਿਰਭਰ ਹੁੰਦਾ ਹੈ। ਜੇਕਰ ਬਿਜਲੀ ਦੇ ਕੱਟ ਲੱਗਦੇ ਰਹਿਣ ਤਾਂ ਉਹਨਾਂ ਦੇ ਕਾਰੋਬਾਰ ਵੀ ਕੁਝ ਦਿਨਾਂ ਲਈ ਬੰਦ ਹੋ ਜਾਂਦੇ ਹਨ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਸ਼ਹਿਰ ਦੇ ਵਿੱਚ ਬਿਜਲੀ ਦੇ ਕੱਟ ਲੱਗ ਸਕਦੇ ਹਨ ਅਤੇ

ਇਹ ਬਿਜਲੀ ਦੇ ਕੱਟ ਲਗਾਤਾਰ ਕੁਝ ਦਿਨ ਚੱਲ ਸਕਦੇ ਹਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਚੰਡੀਗੜ੍ਹ ਦੇ ਵਿੱਚ ਬਿਜਲੀ ਵਿਭਾਗ ਯੂਨੀਅਨ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ।ਜਿਸ ਕਾਰਨ ਚੰਡੀਗੜ੍ਹ ਤੇ ਵਿੱਚ ਕੁੱਝ ਦਿਨਾਂ ਦੇ ਲਈ ਬਿਜਲੀ ਦੇ ਕੱਟ ਲੱਗਣ ਜਾ

ਰਹੇ ਹਨ।ਇਸ ਬਾਰੇ ਸਰਕਾਰ ਪਹਿਲਾਂ ਹੀ ਦੱਸ ਦਿੰਦੀ ਹੈ ਤਾਂ ਜੋ ਲੋਕ ਆਪਣਾ ਇੰਤਜ਼ਾਮ ਕਰ ਸਕਣ।ਇਸ ਤਰ੍ਹਾਂ ਦੋਸਤੋ ਚੰਡੀਗੜ੍ਹ ਦੇ ਵਿੱਚ ਬਿਜਲੀ ਦੇ ਕੱਟ ਹੜਤਾਲ ਦੇ ਕਾਰਣ ਲੱਗਣ ਜਾ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ

ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!