ਦੋਸਤੋ ਪਟਿਆਲੇ ਤੋਂ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।ਦਰਅਸਲ ਪਟਿਆਲੇ ਦੇ ਵਿੱਚ ਇੱਕ ਨਿੱਜੀ ਹਸਪਤਾਲ ਦੇ ਬਾਹਰ ਸੀਸੀਟੀਵੀ ਕੈਮਰੇ ਦੇ ਵਿੱਚ ਇੱਕ ਅਜਿਹੀ ਘਟਨਾ ਕੈਦ ਹੋ ਗਈ,ਜਿਸਨੇ
ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ। ਦਰਅਸਲ ਦੋਸਤੋ ਅੱਧੀ ਰਾਤ ਦੇ ਸਮੇਂ ਇਸ ਨਿੱਜੀ ਹਸਪਤਾਲ ਦੇ ਸਾਹਮਣੇ ਰਿਕਸ਼ੇ ਦੇ ਉਤੇ ਦੋ ਔਰਤਾਂ ਆਉਂਦੀਆਂ ਹਨ।ਰਿਕਸ਼ੇ ਤੋਂ ਉੱਤਰ ਕੇ ਉਹ ਹਸਪਤਾਲ ਦੇ ਸਾਹਮਣੇ ਇੱਕ ਨਵ ਜੰਮੇ ਭਰੂਣ ਨੂੰ ਉੱਥੇ ਛੱਡ ਕੇ ਵਾਪਸ
ਚਲੀਆਂ ਜਾਂਦੀਆਂ ਹਨ।ਦੋਸਤੋ ਉਸ ਰਿਕਸ਼ਾ ਚਾਲਕ ਨੂੰ ਵੀ ਇਨ੍ਹਾਂ ਸਾਰੀਆਂ ਗੱਲਾਂ ਦਾ ਪਤਾ ਸੀ ਪਰ ਉਹ ਵੀ ਖੜ੍ਹਾ ਦੇਖਦਾ ਰਿਹਾ।ਉਹ ਦੋਵੇਂ ਔਰਤਾਂ ਨਵਜੰਮੇ ਭਰੂਣ ਨੂੰ ਉੱਥੇ ਛੱਡ ਕੇ ਵਾਪਸ ਰਿਕਸ਼ੇ ਤੇ ਸਵਾਰ ਹੋ ਕੇ ਚਲੀਆਂ ਗਈਆਂ।ਇਹ ਸ਼ਰਮਨਾਕ ਘਟਨਾ ਸਾਹਮਣੇ
ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਗਈ।ਜਿਸ ਤੋਂ ਬਾਅਦ ਪੁਲਿਸ ਵੱਲੋਂ ਹੁਣ ਤਹਿਕੀਕਾਤ ਕੀਤੀ ਜਾਵੇਗੀ ਅਤੇ ਇਸ ਮਾਮਲੇ ਦੀ ਜੜ੍ਹ ਤੱਕ ਪਹੁੰਚਿਆ ਜਾਵੇਗਾ। ਇਸ ਤਰ੍ਹਾਂ ਦੋਸਤੋ ਅੱਜ ਕੱਲ੍ਹ ਦੇ ਸਮੇਂ ਵਿੱਚ ਇਨਸਾਨੀਅਤ ਖ਼ਤਮ ਹੋ ਰਹੀ ਹੈ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।