Home / ਵਾਇਰਲ / ਜੇ ਤੁਹਾਡਾ ਵੀ ਖਾਤਾ ਬੈਕ ਚ ਹੈ ਤਾ ਜਲਦੀ ਕਰੋ ਇਹ ਕੰਮ ਨਹੀ ਹੋਵੇਗਾ ਨੁਕਸਾਨ !

ਜੇ ਤੁਹਾਡਾ ਵੀ ਖਾਤਾ ਬੈਕ ਚ ਹੈ ਤਾ ਜਲਦੀ ਕਰੋ ਇਹ ਕੰਮ ਨਹੀ ਹੋਵੇਗਾ ਨੁਕਸਾਨ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਇਸ ਬੈਂਕ ਨੇ ਹੁਣ ਕਰ ਦਿੱਤਾ ਹੈ ਇਹ ਐਲਾਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਸਟੇਟ ਓਫ ਇੰਡੀਆ ਦੇ ਬੈਂਕ ਨੇ ਇਸ ਵੱਡੇ ਐਲਾਨ ਨੂੰ ਕੀਤਾ ਹੈ।ਐਸ ਬੀ ਆਈ ਬੈਂਕ ਦਾ ਕਹਿਣਾ ਹੈ ਕਿ ਜਲਦੀ ਹੀ ਆਪਣੇ

ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾ ਲਿਆ ਜਾਵੇ।ਇਸ ਦੀ ਮਿਤੀ ਵਧਾ ਕੇ 31 ਮਾਰਚ 2022 ਤੱਕ ਕਰ ਦਿੱਤੀ ਗਈ ਹੈ।ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਸ ਦੇ ਬੈਂਕਿੰਗ ਸੇਵਾ ਵਿੱਚ ਕਮੀ ਆ ਸਕਦੀ ਹੈ ਅਤੇ ਉਸ ਦੇ ਪੈਨ ਕਾਰਡ ਨੂੰ ਬੰਦ ਕਰ ਦਿੱਤਾ

ਜਾਵੇਗਾ।ਇਸ ਕਾਰਨ ਬੈਂਕਿੰਗ ਟ੍ਰਾਂਜੈਕਸ਼ਨ ਕਰਨ ਦੇ ਵਿੱਚ ਮੁਸ਼ਕਿਲ ਆ ਸਕਦੀ ਹੈ।ਇਸ ਤਰ੍ਹਾਂ ਦੋਸਤੋ ਇਸ ਬੈਂਕ ਦੇ ਗਾਹਕਾਂ ਦੇ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ।ਜਲਦੀ ਹੀ ਆਪਣੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਜ਼ਰੂਰ ਕਰਵਾ ਲਓ।

ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ

ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!