Home / ਵਾਇਰਲ / ਕੇਦਰ ਸਰਕਾਰ ਦਾ ਵੱਡਾ ਐਲਾਨ ਇਹਨਾ ਲੋਕਾ ਦੀਆ ਲੱਗਣਗੀਆ ਮੌਜਾ !

ਕੇਦਰ ਸਰਕਾਰ ਦਾ ਵੱਡਾ ਐਲਾਨ ਇਹਨਾ ਲੋਕਾ ਦੀਆ ਲੱਗਣਗੀਆ ਮੌਜਾ !

ਦੋਸਤੋ ਇਸ ਵੇਲੇ ਦੀ ਬਹੁਤ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਕਰੋਨਾ ਦੇ ਮਾਮਲਿਆਂ ਦੇ ਵਿੱਚ ਗਿਰਾਵਟ ਆ ਰਹੀ ਹੈ।ਇੱਕ ਸਮੀਖਿਆ ਦੇ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਹੁਣ ਸੰਕਰਮਣ ਦਾ ਵੀ ਘੱਟ ਰਹੀ ਹੈ।ਜਿਸ ਦੇ ਮੱਦੇਨਜ਼ਰ ਹੁਣ ਕੇਂਦਰ

ਸਰਕਾਰ ਵੱਲੋਂ ਕੁਝ ਫੈਸਲੇ ਲਏ ਗਏ ਹਨ।ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਹੁਣ ਕੇਂਦਰ ਮੁਲਾਜ਼ਮਾਂ ਦੀ ਹਾਜ਼ਰੀ ਸੌ ਫ਼ੀਸਦੀ ਬਹਾਲ ਕਰ ਦਿੱਤੀ ਗਈ ਹੈ।ਹਰ ਇੱਕ ਮੁਲਾਜ਼ਮ ਨੂੰ ਹੁਣ ਹਾਜ਼ਰ ਹੋਣਾ ਪਵੇਗਾ।ਸੰਕਰਮਣ ਦੇ

ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਇਸ ਫੈਸਲੇ ਨੂੰ ਲਿਆ ਗਿਆ ਹੈ।ਇਸ ਤਰ੍ਹਾਂ ਦੋਸਤੋ ਹੁਣ ਦਫ਼ਤਰਾਂ ਦੇ ਵਿੱਚ ਮੁਲਾਜ਼ਮਾਂ ਦੀਆਂ ਹਾਜ਼ਰੀਆਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ

ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਕਲਯੁਗੀ ਮਾ ਬਾਪ ਦਾ ਕਾਰਾ ਰੌਗਟੇ ਖੜੇ ਹੋ ਜਾਣੇ !

ਅੱਜ ਕੱਲ੍ਹ ਦੇ ਕਲਯੁਗੀ ਸਮੇਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਨੂੰ ਸੁਣ …

Leave a Reply

Your email address will not be published.

error: Content is protected !!