Breaking News
Home / ਦੇਸੀ ਨੁਸਖੇ / ਬਸ ਇਹ ਚੁਟਕੀ ਪਾਕੇ ਖਾਓ ਬਵਾਸੀਰ ਕਬਜ ਜੜ ਤੋ ਛੁਟਕਾਰਾ !

ਬਸ ਇਹ ਚੁਟਕੀ ਪਾਕੇ ਖਾਓ ਬਵਾਸੀਰ ਕਬਜ ਜੜ ਤੋ ਛੁਟਕਾਰਾ !

ਦੋਸਤੋ ਬਵਾਸੀਰ ਦੀ ਸਮੱਸਿਆ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਹੈ।ਜੇਕਰ ਕਿਸੇ ਇਨਸਾਨ ਨੂੰ ਬਵਾਸੀਰ ਦੀ ਸਮੱਸਿਆ ਹੋ ਜਾਂਦੀ ਹੈ ਤਾਂ ਉਸ ਨੂੰ ਕਾਫੀ ਜ਼ਿਆਦਾ ਦਰਦ ਝੱਲਣਾ ਪੈਂਦਾ ਹੈ।ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਲਈ ਤੁਹਾਨੂੰ

ਇੱਕ ਬਹੁਤ ਹੀ ਕਾਰਗਰ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਇਸ ਨੁਸਖ਼ੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇੱਕ ਫਟਕੜੀ ਦਾ ਟੁਕੜਾ ਲੈ ਲਵੋ ਅਤੇ ਤਵੇ ਤੇ ਤੁਸੀਂ ਉਸ ਨੂੰ ਚੰਗੀ ਤਰ੍ਹਾਂ ਭੁੰਨ ਲਵੋ।ਜਦੋਂ ਤਵੇ ਤੇ ਇਹ ਫਟਕੜੀ ਪਿਘਲ ਜਾਵੇਗੀ ਤਾਂ ਇਸ

ਨੂੰ ਤੁਸੀਂ ਠੰਡਾ ਕਰ ਲਵੋ।ਫਿਰ ਤੁਸੀਂ ਇਸ ਫਟਕੜੀ ਦੀ ਭਸਮ ਤਿਆਰ ਕਰ ਲਵੋ।ਹੁਣ ਦੋਸਤੋ ਤੁਸੀਂ ਇੱਕ ਕੇਲਾ ਲਵੋ ਅਤੇ ਇਸ ਦੇ ਟੁਕੜੇ ਕਰ ਲਵੋ। ਇਨ੍ਹਾਂ ਉੱਤੇ ਤੁਸੀਂ ਇੱਕ ਚੱਮਚ ਸ਼ਹਿਦ ਅਤੇ ਇੱਕ ਚੁਟਕੀ ਫਟਕੜੀ ਦੀ ਭਸਮ ਛਿੜਕਾਅ ਦੇਵੋ।ਹੁਣ ਦੋਸਤੋ

ਤੁਸੀਂ ਇਸ ਨੁਸਖ਼ੇ ਦਾ ਸੇਵਨ ਸਵੇਰੇ ਨਾਸ਼ਤੇ ਤੋਂ ਬਾਅਦ ਕਰਨਾ ਹੈ।ਇਸ ਨੁਸਖੇ ਦੇ ਸੇਵਨ ਦੇ ਨਾਲ ਨਾਲ ਤੁਸੀਂ ਮਿਰਚ-ਮਸਾਲੇ ਵਾਲੇ ਭੋਜਨ ਦਾ ਸੇਵਨ ਬਿਲਕੁਲ ਨਹੀਂ ਕਰਨਾ।ਇਸ ਨੁਸਖ਼ੇ ਦਾ ਇਸਤੇਮਾਲ ਕਰਕੇ ਤੁਸੀਂ ਬਵਾਸੀਰ ਦੀ ਸਮੱਸਿਆ ਤੋਂ ਬਚ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਫੇਸੀਅਲ ਤੋ ਵੀ ਆਵੇਗਾ ਦੁੱਗਣਾ ਨਿਖਾਰ ਇਸ ਤਰੀਕੇ ਨਾਲ !

ਦੋਸਤੋ ਗਰਮੀਆਂ ਦੇ ਮੌਸਮ ਵਿੱਚ ਚਿਹਰੇ ਦੇ ਲਈ ਮੁਲਤਾਨੀ ਮਿੱਟੀ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦੀ …

Leave a Reply

Your email address will not be published.

error: Content is protected !!