ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਕਿ ਅੱਠ ਲੱਖ ਤੋਂ ਵੱਧ ਬੈਂਕ ਕਰਮਚਾਰੀਆਂ ਨੂੰ ਹੋ ਸਕਦਾ ਹੈ ਫਾਇਦਾ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਬੈਂਕ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੇ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਜਿਸ ਨਾਲ
ਉਨ੍ਹਾਂ ਨੂੰ ਬਹੁਤ ਜ਼ਿਆਦਾ ਲਾਭ ਹੋ ਸਕਦਾ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਮਹਿੰਗਾਈ ਭੱਤੇ ਦੇ ਵਿੱਚ ਵਾਧਾ ਫਰਵਰੀ ਮਾਰਚ ਅਤੇ ਅਪ੍ਰੈਲ ਮਹੀਨੇ ਦੇ ਲਈ ਕੀਤਾ ਗਿਆ ਹੈ।ਮਹਿੰਗਾਈ ਭੱਤੇ ਦੀ ਦਰ 32.97 ਪ੍ਰਤਿਸ਼ਤ ਕਰ ਦਿਤੀ ਗਈ ਹੈ।ਜਦ ਕਿ ਪਹਿਲਾਂ ਇਹ
ਦਰ 30 ਪ੍ਰਤੀਸ਼ਤ ਦੱਸੀ ਜਾ ਰਹੀ ਸੀ।ਦੋਸਤੋ ਤੁਹਾਨੂੰ ਦੱਸ ਦਈਏ ਕਿ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਫਰਵਰੀ ਮਾਰਚ ਅਪ੍ਰੈਲ ਦੇ ਲਈ ਕੀਤਾ ਗਿਆ ਹੈ।ਦੋਸਤੋ ਇਸ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰਦੇ ਹੋਏ ਦੱਸਿਆ ਜਾ ਰਿਹਾ ਹੈ ਕਿ ਇਸ
ਨਾਲ ਕਾਫੀ ਜ਼ਿਆਦਾ ਕਰਮਚਾਰੀਆਂ ਨੂੰ ਲਾਭ ਹੋ ਸਕਦਾ ਹੈ।ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।