Home / ਵਾਇਰਲ / ਕਰੋਨਾ ਨੂੰ ਦੇਖਦੇ ਹੋਏ ਦੇਸ ਲਈ ਕਰਤਾ ਇਹ ਐਲਾਨ !

ਕਰੋਨਾ ਨੂੰ ਦੇਖਦੇ ਹੋਏ ਦੇਸ ਲਈ ਕਰਤਾ ਇਹ ਐਲਾਨ !

ਦੋਸਤੋ ਦੋ ਸਾਲ ਤੋਂ ਦੇਸ਼ ਦੇ ਵਿੱਚ ਕੋਰੋਨਾ ਫੈਲੇ ਹੋਣ ਕਾਰਨ ਬਹੁਤ ਸਾਰੀਆਂ ਹਦਾਇਤਾਂ ਅਤੇ ਪਾਬੰਦੀਆਂ ਲਗਾਈਆਂ ਗਈਆਂ ਸਨ।ਇਸ ਵੇਲੇ ਦੀ ਬਹੁਤ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਕਰੋਨਾ ਦੇ ਮਾਮਲਿਆਂ ਦੇ ਵਿੱਚ ਗਿਰਾਵਟ ਆ ਰਹੀ ਹੈ।ਇੱਕ ਸਮੀਖਿਆ

ਦੇ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਹੁਣ ਸੰਕਰਮਣ ਦਾ ਵੀ ਘੱਟ ਰਹੀ ਹੈ।ਜਿਸ ਦੇ ਮੱਦੇਨਜ਼ਰ ਹੁਣ ਕੇਂਦਰ ਸਰਕਾਰ ਵੱਲੋਂ ਕੁਝ ਫੈਸਲੇ ਲਏ ਗਏ ਹਨ।ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ ਕਿ ਹੁਣ ਕੇਂਦਰੀ ਮੁਲਾਜ਼ਮਾਂ ਦੀ ਹਾਜ਼ਰੀ ਸੌ

ਫ਼ੀਸਦੀ ਬਹਾਲ ਕਰ ਦਿੱਤੀ ਗਈ ਹੈ।ਹਰ ਇੱਕ ਮੁਲਾਜ਼ਮ ਨੂੰ ਹੁਣ ਹਾਜ਼ਰ ਹੋਣਾ ਪਵੇਗਾ।ਸੰਕਰਮਣ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਇਸ ਫੈਸਲੇ ਨੂੰ ਲਿਆ ਗਿਆ ਹੈ।ਇਸ ਤਰ੍ਹਾਂ ਦੋਸਤੋ ਹੁਣ ਸੱਤ ਫਰਵਰੀ ਤੋਂ ਦਫ਼ਤਰਾਂ ਦੇ ਵਿੱਚ

ਮੁਲਾਜ਼ਮਾਂ ਦੀਆਂ ਹਾਜ਼ਰੀਆਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!