ਦੋਸਤੋ ਅਜਿਹੇ ਬਹੁਤ ਸਾਰੇ ਲੋਕ ਹੁੰਦੇ ਹਨ ਜੋ ਦੂਸਰਿਆਂ ਦੀ ਜਾਨ ਨੂੰ ਖ਼ਤਰੇ ਦੇ ਵਿੱਚੋਂ ਬਾਹਰ ਕੱਢਣ ਦੇ ਲਈ ਆਪਣੀ ਜਾਨ ਦੀ ਪਰਵਾਹ ਨਹੀਂ ਕਰਦੇ।ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਦੇ ਵਿੱਚ ਇੱਕ ਮਹਿਲਾ,ਲੜਕੀ ਦੀ
ਜਾਨ ਬਚਾਉਣ ਵਿੱਚ ਕਾਮਯਾਬ ਹੋ ਜਾਂਦੀ ਹੈ।ਦਰਅਸਲ ਇਹ ਵਾਇਰਲ ਵੀਡੀਓ ਅਮਰੀਕਾ ਦੇ ਮੈਰੀਲੈਂਡ ਦੀ ਦੱਸੀ ਜਾ ਰਹੀ ਹੈ।ਸਕੂਲ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਇਹ ਘਟਨਾ ਰਿਕੋਰਡ ਹੋ ਗਈਜਿਸ ਤੋਂ ਬਾਅਦ ਇਹ ਕਾਫੀ ਜ਼ਿਆਦਾ ਚਰਚਾ
ਦੇ ਵਿੱਚ ਬਣੀ ਹੋਈ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਇਸ ਵੀਡੀਓ ਵਿੱਚ ਸਕੂਲ ਦੀ ਇੱਕ ਵਿਦਿਆਰਥਣ ਸੜਕ ਪਾਰ ਕਰ ਰਹੀ ਸੀ। ਅਚਾਨਕ ਦੂਜੇ ਪਾਸਿਓਂ ਇੱਕ ਗੱਡੀ ਆ ਜਾਂਦੀ ਹੈ,ਉਥੇ ਮੌਜੂਦ ਮਹਿਲਾ ਪੁਲਿਸ ਕਰਮਚਾਰੀ ਨੇ ਉਸ ਲੜਕੀ ਨੂੰ ਬਚਾ ਲਿਆ।
ਹਾਲਾਂਕਿ ਉਹ ਖੁਦ ਸੜਕ ਤੇ ਡਿੱਗ ਜਾਂਦੀ ਹੈ ਅਤੇ ਉਸ ਨੂੰ ਮਾਮੂਲੀ ਸੱਟ ਲੱਗ ਜਾਂਦੀ ਹੈ।ਜਿਸ ਤੋਂ ਬਾਅਦ ਉਥੇ ਮੌਜੂਦ ਲੋਕ ਉਸਨੂੰ ਹਸਪਤਾਲ ਪਹੁੰਚਾਉਂਦੇ ਹਨ।ਇਸ ਵੀਡੀਓ ਵਾਰੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ ਅਤੇ ਉਸ ਮਹਿਲਾ ਪੁਲਿਸ ਕਰਮੀ
ਦੀ ਤਾਰੀਫ਼ ਕਰ ਰਹੇ ਹਨ।ਇਸ ਤਰ੍ਹਾਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।