Breaking News
Home / ਦੇਸੀ ਨੁਸਖੇ / ਬਹੁਤ ਅਸਰਦਾਰ ਘਰੇਲੂ ਤੇ ਸਸਤਾ ਤਰੀਕਾ ਚਿਹਰਾ ਲੱਗੇਗਾ ਚਮਕਣ !

ਬਹੁਤ ਅਸਰਦਾਰ ਘਰੇਲੂ ਤੇ ਸਸਤਾ ਤਰੀਕਾ ਚਿਹਰਾ ਲੱਗੇਗਾ ਚਮਕਣ !

ਦੋਸਤੋ ਬਹੁਤ ਸਾਰੇ ਲੋਕਾਂ ਦੇ ਚਿਹਰੇ ਉੱਤੇ ਸਾਂਵਲਾਪਨ ਆਉਣਾ ਸ਼ੁਰੂ ਹੋ ਜਾਂਦਾ ਹੈ। ਬਹੁਤ ਸਾਰੇ ਲੋਕ ਸਿੱਧੀ ਧੁੱਪ ਦੇ ਵਿੱਚ ਘੁੰਮਦੇ ਰਹਿੰਦੇ ਹਨ।ਜਿਸ ਕਾਰਨ ਉਨ੍ਹਾਂ ਦੇ ਚਿਹਰੇ ਉੱਤੇ ਕਾਲਾਪਨ ਆਉਣਾ ਸ਼ੁਰੂ ਹੋ ਜਾਂਦਾ ਹੈ।ਇਹਨਾਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ

ਲਈ ਤੁਹਾਨੂੰ ਇੱਕ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਸਭ ਤੋਂ ਪਹਿਲਾਂ ਅਸੀਂ ਇੱਕ ਚਮਚ ਚਾਵਲ ਦਾ ਆਟਾ ਲੈ ਲਵਾਂਗੇ। ਇਸ ਵਿੱਚ 1 ਚਮਚ ਵੇਸਣ,ਇੱਕ ਚੱਮਚ ਸ਼ਹਿਦ ਅਤੇ ਇੱਕ ਚੱਮਚ ਗਲਿਸਰੀਨ,1 ਚੱਮਚ ਕੌਫੀ ਪਾਉਡਰ,ਇੱਕ ਚਮਚ ਅਰੰਡੀ ਦਾ ਤੇਲ ਅਤੇ

ਥੋੜ੍ਹਾ-ਥੋੜ੍ਹਾ ਕੱਚਾ ਦੁੱਧ ਪਾ ਕੇ ਇਸ ਦਾ ਪੇਸਟ ਤਿਆਰ ਕਰ ਲਵੋ।ਜਦੋਂ ਇਹ ਪੇਸਟ ਤਿਆਰ ਹੋ ਜਾਵੇ ਤਾਂ ਤੁਸੀਂ ਇਸ ਨੂੰ ਆਪਣੇ ਚਿਹਰੇ ਅਤੇ ਹੱਥਾਂ-ਪੈਰਾਂ ਉਤੇ ਲਗਾ ਲੈਣਾ ਹੈ।ਹਲਕੀ ਜਿਹੀ ਮਸਾਜ ਕਰਨ ਤੋਂ ਬਾਅਦ ਤੁਸੀਂ ਇਸ ਨੂੰ ਕੁਝ ਸਮੇਂ ਦੇ ਲਈ ਲੱਗਾ ਰਹਿਣ ਦੇਣਾ ਹੈ।

ਜਦੋਂ ਇਹ ਸੁੱਕ ਜਾਏ ਤਾਂ ਤੁਸੀਂ ਆਪਣੇ ਚਿਹਰੇ ਅਤੇ ਹੱਥਾਂ-ਪੈਰਾਂ ਨੂੰ ਕੋਟਨ ਦੇ ਕੱਪੜੇ ਦੀ ਸਹਾਇਤਾ ਦੇ ਨਾਲ ਸਾਫ਼ ਕਰ ਲੈਣਾ ਹੈ।ਤੁਸੀਂ ਦੇਖੋਗੇ ਕਿ ਬਹੁਤ ਹੀ ਵਧੀਆ ਨਿਖਾਰ ਪੈਦਾ ਹੋ ਜਾਵੇਗਾ।ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿਨਾ ਡਾਈ ਮਹਿੰਦੀ ਦੇ ਵਾਲਾ ਨੂੰ ਕਰੋ ਕਾਲਾ !

ਦੋਸਤੋ ਵਾਲ ਇਨਸਾਨ ਦੀ ਖੂਬਸੂਰਤੀ ਨੂੰ ਵਧਾਉਂਦੇ ਹਨ।ਪਰ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ …

Leave a Reply

Your email address will not be published. Required fields are marked *

error: Content is protected !!