Home / ਵਾਇਰਲ / ਪਖੰਡੀ ਬਾਬਾ ਕਿਵੇ ਡੇਰੇ ਚ ਬੈਠਾ ਕਿਵੇ ਦੱਸ ਦਿੰਦਾ ਘਰ ਦਾ ਰੰਗ ਖੋਲੀ ਪੋਲ !

ਪਖੰਡੀ ਬਾਬਾ ਕਿਵੇ ਡੇਰੇ ਚ ਬੈਠਾ ਕਿਵੇ ਦੱਸ ਦਿੰਦਾ ਘਰ ਦਾ ਰੰਗ ਖੋਲੀ ਪੋਲ !

ਦੋਸਤੋ ਅੱਜ ਵੀ ਅਜਿਹੇ ਬਹੁਤ ਸਾਰੇ ਲੋਕ ਹੁੰਦੇ ਹਨ ਜੋ ਅੰਧ ਵਿਸ਼ਵਾਸ਼ ਦੇ ਨਾਲ਼ ਜਿਉਂਦੇ ਹਨ।ਇਸ ਦੇ ਚੱਲਦੇ ਬਹੁਤ ਸਾਰੇ ਲੋਕ ਤਾਂਤਰਿਕ,ਬਾਬਿਆਂ ਦੇ ਚੱਕਰਾਂ ਦੇ ਵਿੱਚ ਪੈ ਕੇ ਆਪਣਾ ਸਮਾਂ ਅਤੇ ਪੈਸਾ ਖਰਾਬ ਕਰਦੇ ਹਨ।ਦੋਸਤੋ ਅਜਿਹੇ ਮਾਮਲਿਆਂ ਨੂੰ ਸੁਲਝਾਉਣ ਦੇ

ਲਈ ਤਰਕਸ਼ੀਲ ਸੁਸਾਇਟੀ ਬਹੁਤ ਹੀ ਜ਼ਿਆਦਾ ਮਸ਼ਹੂਰ ਹੈ। ਤਰਕਸ਼ੀਲ ਸੋਸਾਇਟੀ ਵੱਲੋਂ ਸਾਰੇ ਪਹਿਲੂਆਂ ਨੂੰ ਜਾਣ ਕੇ ਸੱਚਾਈ ਬਾਹਰ ਲਿਆਂਦੀ ਜਾਂਦੀ ਹੈ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕੀਤਾ ਜਾਂਦਾ ਹੈ।ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਸ

ਵਿੱਚ ਦੱਸਿਆ ਜਾਂਦਾ ਹੈ ਕਿ ਫਲਾਂਣਾ ਬਾਬਾ ਜਾਣੀਜਾਣ ਹੈ, ਉਸਨੂੰ ਸਭ ਪਤਾ ਹੈ।ਤਰਕਸ਼ੀਲ ਸੁਸਾਇਟੀ ਸਾਰੇ ਪਹਿਲੂਆਂ ਦੀ ਜਾਂਚ ਪੜਤਾਲ ਕਰਕੇ ਸੱਚਾਈ ਬਾਹਰ ਕੱਢਦੀ ਹੈ।ਇਸ ਤਰ੍ਹਾਂ ਦੋਸਤੋ ਸਾਨੂੰ ਅੰਧ-ਵਿਸ਼ਵਾਸ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ।

ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਕੇ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ

ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!