ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫ਼ਾਰਮ ਹੈ ਜਿਸ ਉਤੇ ਹ ਰ ਸਮੇਂ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ।ਇੱਕ ਬਹੁਤ ਹੀ ਹੈਰਾਨੀ ਵਾਲਾ ਮਾਮਲਾ ਸ਼ੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ।ਦਰਅਸਲ ਫਰੂਖਾਬਾਦ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਕੋਮਲ ਯਾ ਦ ਵ ਨਾਂ ਦੀ ਡਾਕਟਰ ਤੈਨਾਤ ਹੈ। ਕੋਮਲ ਯਾਦਵ ਨੇ ਅਜਿਹਾ ਕੰਮ ਕਰ ਦਿੱਤਾ ਕਿ ਸੋਸ਼ਲ
ਮੀਡੀਆ ਤੇ ਬਹੁਤ ਸਾਰੇ ਲੋਕ ਉਸ ਦੀਆਂ ਤਾਰੀਫਾਂ ਕਰ ਰਹੇ ਹਨ। ਦ ਰ ਅ ਸ ਲ ਉਸ ਹਸਪਤਾਲ ਦੇ ਵਿੱਚ ਇੱਕ ਪ੍ਰੈਗਨੈਂਟ ਔਰਤ ਆਈ ਅਤੇ ਅਪਰੇਸ਼ਨ ਤੋਂ ਬਾਅਦ ਉਸ ਨੇ ਦੋ ਜੁੜਵਾ ਬੱਚੀਆਂ ਨੂੰ ਜਨਮ ਦਿੱਤਾ।ਪਰ ਉਸ ਮਹਿਲਾ ਨੇ ਆਪਣੀਆਂ ਬੱਚੀਆਂ ਨੂੰ ਅਪਨਾਉਣ ਤੋਂ ਇਨਕਾਰ ਕਰ ਦਿੱਤਾ।ਡਾਕਟਰਾਂ ਦੀ ਟੀ ਮ ਨੇ ਉਸਨੂੰ ਸਮਝਾਉਣ ਦਾ ਬਹੁਤ ਯਤਨ ਕੀਤਾ।
ਪਰ ਉਸ ਨੇ ਬੱਚੀਆਂ ਨੂੰ ਅਪਨਾਉਣ ਤੋਂ ਇਨਕਾਰ ਕਰ ਦਿੱਤਾ।ਇ ਸ ਤੋਂ ਬਾਅਦ ਡਾਕਟਰ ਕੋਮਲ ਯਾਦਵ ਨੇ ਉਨ੍ਹਾਂ ਬੱਚੀਆਂ ਨੂੰ ਅਪਨਾਉਣ ਦਾ ਫੈਸਲਾ ਕੀਤਾ।ਦਰਅਸਲ ਕੋਮਲ ਯਾਦਵ ਹਾਲੇ ਤੱਕ ਕੁਵਾਰੀ ਹੈ ਅਤੇ ਉਸਨੇ ਇਹ ਵੀ ਗੱਲ ਆਖੀ ਕਿ ਉਹ ਉਸ ਵਿਅਕਤੀ ਨਾਲ ਹੀ ਵਿਆਹ ਕਰਵਾਏਗੀ ਜੋ ਇ ਨ੍ਹਾਂ ਬੱਚੀਆਂ ਨੂੰ ਵੀ ਅਪਣਾਏਗਾ।
ਇਸ ਤਰ੍ਹਾਂ ਸ਼ੋਸ਼ਲ ਮੀਡੀਆ ਤੇ ਕੋਮਲ ਯਾਦਵ ਦੀ ਜਮਕੇ ਤਾ ਰੀ ਫ ਕੀਤੀ ਜਾ ਰਹੀ ਹੈ।ਇਸ ਤਰ੍ਹਾਂ ਕੋਮਲ ਯਾਦਵ ਨੇ ਇਨ੍ਹਾਂ ਬੱਚੀਆਂ ਨੂੰ ਇੱਕ ਨਵੀਂ ਜ਼ਿੰਦਗੀ ਦਿੱਤੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁ ਹਾ ਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀ ਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾ ਇ ਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।